Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਿਸ਼ਨ ਕਲੀਨ ਪਟਿਆਲਾ ਪੂਰੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰਾਂ ਨੂੰ ਤੜਕਸਾਰ ਕੀਤਾ ਜਾਵੇਗਾ ਚਮਕਦਾਰ

July 22, 2026 07:39 PM
Arvinder Singh
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੀ ਨੁਹਾਰ ਬਦਲਣ, ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਗੰਦਗੀ ਤੋਂ ਮੁਕਤੀ ਦਿਵਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਬਹੁਤ ਹੀ ਅਹਿਮ ਅਤੇ ਵੱਡੀ ਪਹਿਲਕਦਮੀ ਕਰਦਿਆਂ 'ਮਿਸ਼ਨ ਕਲੀਨ ਪਟਿਆਲਾ' ਦਾ ਆਗਾਜ਼ ਕੀਤਾ ਗਿਆ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਹੁਣ ਪੂਰੇ ਸ਼ਹਿਰ ਦੀਆਂ ਮੁੱਖ ਸੜਕਾਂ, ਚੌਂਕਾਂ ਅਤੇ ਪ੍ਰਮੁੱਖ ਬਾਜ਼ਾਰਾਂ ਦੀ ਰੋਜ਼ਾਨਾ ਤੜਕਸਾਰ (ਸਵੇਰੇ-ਸਵੇਰੇ) ਹੀ ਵਿਸ਼ੇਸ਼ ਸਫ਼ਾਈ ਕੀਤੀ ਜਾਵੇਗੀ, ਤਾਂ ਜੋ ਦਿਨ ਚੜ੍ਹਦਿਆਂ ਹੀ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੜਕਾਂ ਅਤੇ ਜਨਤਕ ਥਾਵਾਂ ਤੋਂ ਬਿਨਾਂ ਮੰਨਜੂਰ ਇਸ਼ਤਿਹਾਰ, ਗੈਰ-ਕਾਨੂੰਨੀ ਪੋਸਟਰ ਅਤੇ ਅਜਿਹੇ ਕਈ ਬੋਰਡਾ ਨੂੰ ਪੂਰੀ ਤਰ੍ਹਾਂ ਹਟਾਇਆ ਗਿਆ ਅਤੇ ਇਸ ਦੇ ਨਾਲ ਹੀ ਬਾਗਬਾਨੀ ਟੀਮ ਵਲੋਂ ਸ਼ਹਿਰ ਨੂੰ ਹੋਰ ਸੋਹਣੀ ਦਿੱਖ ਦੇਣ ਲਈ ਵਲੋਂ ਪੇੜ-ਪੌਦਿਆਂ ਦੇ ਆਲੇ ਦੁਆਲੇ ਸਫਾਈ ਦੇ ਨਾਲ ਨਾਲ ਨਿਗਮ ਟੀਮ ਵਲੋਂ ਇਮਾਰਤੀ ਮਲਬਾ ਚੁੱਕਣ ਵਾਲੀਆਂ ਵਿਸ਼ੇਸ਼ ਟੀਮਾਂ ਵੀ ਇਸ ਸ਼ਡਿਊਲ ਅਨੁਸਾਰ ਮੌਕੇ 'ਤੇ ਉਪਲਬਧ ਰਹਿਣਗੀਆਂ।
ਕੱਲ ਦਾ ਸ਼ਡਿਊਲ (ਡੱਬੀ)
23 ਜੁਲਾਈ: ਲੀਲਾ ਭਵਨ ਤੋਂ ਆਰਮੀ ਏਰੀਆ ਅਤੇ ਇਨਕਮ ਟੈਕਸ ਰੋਡ

ਨਿਗਮ ਵੱਲੋਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ: ਨਗਰ ਨਿਗਮ ਪ੍ਰਸ਼ਾਸਨ ਨੇ ਸਮੂਹ ਪਟਿਆਲਾ ਵਾਸੀਆਂ, ਦੁਕਾਨਦਾਰਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਮਿਸ਼ਨ ਕਲੀਨ ਪਟਿਆਲਾ' ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣ। ਸ਼ਹਿਰ ਨੂੰ ਹਰਾ-ਭਰਾ, ਸਾਫ਼-ਸੁਥਰਾ ਅਤੇ ਸੁੰਦਰ ਬਣਾ ਕੇ ਰੱਖਣ ਲਈ ਨਗਰ ਨਿਗਮ ਦੀਆਂ ਟੀਮਾਂ ਨਾਲ ਪੂਰਾ ਸਹਿਯੋਗ ਕੀਤਾ ਜਾਵੇ।
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ