Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਲਕਾ ਗਿੱਲ ਦੇ ਵਿਧਾਇਕ ਸੰਗੋਵਾਲ ਨੇ ਲੋਕ ਮਿਲਣੀ ਕਰਕੇ ਵਿਕਾਸ ਕਾਰਜਾਂ ਨੂੰ ਦਿੱਤੀ ਰਫ਼ਤਾਰ

July 22, 2026 08:07 PM
Rozana Sehaj times

 

ਲੁਧਿਆਣਾ  : ਹਲਕਾ ਗਿੱਲ ਦੇ ਲੋਕਪ੍ਰਿਯ ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਤਲਵੰਡੀ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ, ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ। ਵਿਧਾਇਕ ਸੰਗੋਵਾਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਦਾ ਵਿਕਾਸ ਆਮ ਆਦਮੀ ਪਾਰਟੀ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲੋਕਾਂ ਨੇ ਕਿਹਾ ਕਿ ਸੜਕ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਪਿੰਡ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਲੋਕ ਮਿਲਣੀ ਦੌਰਾਨ ਵਿਧਾਇਕ ਸੰਗੋਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਹਲਕੇ ਦੇ ਹਰ ਵਸਨੀਕ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਉਹ ਹਮੇਸ਼ਾ ਵਚਨਬੱਧ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਿੰਡ ਤਲਵੰਡੀ ਕਲਾਂ ਵਿੱਚ ਵਿਕਾਸ ਦੇ ਨਵੇਂ ਅਧਿਆਏ ਲਿਖੇ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ