Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Doaba

ਸਕੂਟਰੀ ਫਿ਼ਸਲੀ ਤੇ ਉਪਰੋਂ ਲੰਘ ਗਿਆ ਵਾਹਨ, ਪਤੀ-ਪਤਨੀ ਹਲਾਕ

July 06, 2021 07:42 AM
SehajTimes

ਫਿਲੌਰ : ਫਿਲੌਰ ਦੇ ਰਾਮਗੜ੍ਹ ਬਾਈਪਾਸ ਨਜ਼ਦੀਕ ਇੱਕ ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਹਾਈਵੇਅ ਪੈਟਰੋਲਿਗ ਪੁਲਿਸ ਗੁਰਾਇਆ ਦੇ ਏਐੱਸਆਈ ਜਰਨੈਲ ਸਿੰਘ ਅਤੇ ਏਐੱਸਆਈ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਰਾਮਗੜ੍ਹ ਬਾਈਪਾਸ ਨਜ਼ਦੀਕ ਪੁਲ਼ ‘ਤੇ ਸਕੂਟਰੀ ਨੰਬਰ ਪੀਬੀ 91 ਐੱਫ 7909 ‘ਤੇ ਪਤੀ-ਪਤਨੀ ਲੁਧਿਆਣਾ ਤੋਂ ਜਲੰਧਰ ਵੱਲ ਨੂੰ ਜਾ ਰਹੇ ਸਨ। ਉਹਨਾਂ ਨਾਲ ਇਹ ਘਟਨਾ ਸਕੂਟਰੀ ਸਲਿੱਪ ਹੋਣ ਕਾਰਨ ਵਾਪਰੀ ਜਿਸ ਨਾਲ ਉਹ ਦੋਵੇਂ ਡਿੱਗ ਪਏ ਅਤੇ ਉਨ੍ਹਾਂ ਨੂੰ ਕੋਈ ਅਣਪਾਛਾਤਾ ਵਾਹਨ ਕੁਚਲ ਕੇ ਚਲਾ ਗਿਆ। ਮ੍ਰਿਤਕਾਂ ਦੀ ਪਛਾਣ ਵਿਜੈ ਕੁਮਾਰ ਪੁੱਤਰ ਉਮ ਪ੍ਰਕਾਸ਼ ਅਤੇ ਗੀਤਾ ਰਾਣੀ ਵਜੋਂ ਹੋਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗੰਭੀਰ ਜ਼ਖਮੀ ਗੀਤਾ ਰਾਣੀ ਨੂੰ ਇਲਾਜ ਲਈ ਹਸਪਤਾਲ ਫਿਲੌਰ ਲਿਆਂਦਾ ਗਿਆ ਸੀ ਪਰ ਉਸ ਦੀ ਜਾਨ ਨਾ ਬਚਾਈ ਜਾ ਸਕੀ। ਦੋਵੇਂ ਮ੍ਰਿਤਕ ਟਿੱਬਾ ਰੋਡ ਲੁਧਿਆਣਾ ਦੇ ਰਹਿਣ ਵਾਲੇ ਸਨ। ਥਾਣਾ ਸਦਰ ਫਿਲੌਰ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।

Have something to say? Post your comment

 

More in Doaba

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ

ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ

ਮੁੱਖ ਮੰਤਰੀ ਦੇ ਹਲਕੇ ਵਿੱਚ ਸ਼ਰਾਬ ਨਾਲ ਮੌਤਾਂ ਹੋਣਾਂ ਬਹੁਤ ਦੁਖਦਾਈ ਘਟਨਾ : ਸੁਭਾਸ਼ ਸ਼ਰਮਾ

ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਕਾਤਲ ਦਾ ਹੋਇਆ ਐਨਕਾਊਂਟਰ

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਸ਼੍ਰੀ ਆਖੰਡ ਪਾਠਾਂ ਦੀ ਤੀਸਰੀ ਲੜੀ ਸ਼ੁਰੂ

ਪੰਜਾਬੀਆਂ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਰਾਈਟਵੇ ਏਅਰਲਿੰਕਸ ਬੰਧਨਪ੍ਰੀਤ ਕੌਰ ਨੂੰ ਮਿਲਿਆ ਆਸਟਰੇਲੀਆ ਦਾ ਸਟੱਡੀ ਵੀਜ਼ਾ