Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸੰਸਦ ਮਾਰਗ ‘ਤੇ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਪੰਜਾਬ ਲਈ ਖ਼ਤਰੇ ਦੀ ਦਸਤਕ : ਜਥੇਦਾਰ ਹਵਾਰਾ ਕਮੇਟੀ

July 22, 2026 09:38 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ :  ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਦਿੱਲੀ ਸੰਸਦ ਮਾਰਗ ਅਤੇ ਜੰਤਰ ਮੰਤਰ ਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਅੰਨ੍ਹੇਵਾਹ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਸ ਬੇਰਹਿਮੀ ਨੂੰ ਪੰਜਾਬ ਵਿੱਚ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਖ਼ਤਰਨਾਕ ਦਸਤਕ ਦੱਸਿਆ ਹੈ। ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਡਾ ਸੁਖਦੇਵ ਸਿੰਘ ਬਾਬਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਫ਼ਨੇ ਲੈ ਰਹੀ ਹੈ ਅਤੇ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਭਰੋਸੇ ਵੀ ਦਿੱਤੇ ਜਾ ਰਹੇ ਹਨ ਪਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੰਘ ਪਰਿਵਾਰ ਪ੍ਰਸ਼ਾਸਨ ਨਾਲ ਮਿਲਕੇ ਵਿਦਿਆਰਥੀਆਂ ਨਾਲ ਧੱਕਾ ਕਰ ਰਿਹਾ ਹੈ। ਹਵਾਰਾ ਕਮੇਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੌਸਲੇ ਦੀ ਸ਼ਲਾਘਾ ਕਰਦੀ ਹੈ। ਦਿੱਲੀ ਵਿੱਚ ਡਬਲ ਇੰਜਨ ਸਰਕਾਰ ਦੀ ਪੁਲਿਸ ਨੇ ਵਿਦਿਆਰਥੀਆਂ ਜਿਨ੍ਹਾਂ ਵਿੱਚ ਨਾਬਾਲਗ ਲੜਕੀਆਂ ਵੀ ਸ਼ਾਮਿਲ ਸਨ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਕਈਆਂ ਦੇ ਕੱਪੜੇ ਵੀ ਫਾੜੇ ਗਏ ਜਿਸ ਨਾਲ ਮਨੁੱਖਤਾ ਵੀ ਸ਼ਰਮਸਾਰ ਹੋਈ ਹੈ। ਵਿਦਿਆਰਥੀਆਂ ਦਾ ਕਸੂਰ ਕੇਵਲ ਇਤਨਾ ਹੈ ਕਿ ਉਹ ਆਪਣੇ ਭਵਿੱਖ ਦੀ ਚਿੰਤਾ ਨੂੰ ਲੈ ਕੇ ਇਮਤਿਹਾਨਾਂ ਵਿੱਚ ਪਾਰਦਰਸ਼ਤਾ ਚਾਹੁੰਦੇ ਹਨ ਅਤੇ ਪੇਪਰ ਲੀਕ ਮਸਲੇ ਭਾਜਪਾ ਦੇ ਦੌਸ਼ੀ ਮੰਤਰੀ ਦਾ ਅਸਤੀਫਾ ਮੰਗ ਰਹੇ ਹਨ। ਹਵਾਰਾ ਕਮੇਟੀ ਦੇ ਬਲਦੇਵ ਸਿੰਘ ਨਵਾਂ ਪਿੰਡ, ਐਡਵੋਕੇਟ ਜਸਬੀਰ ਸਿੰਘ ਜੰਮੂ, ਬਲਵਿੰਦਰ ਸਿੰਘ ਸਾਂਘਣਾ, ਗੁਰਪ੍ਰੀਤ ਸਿੰਘ ਰੰਧਾਵਾ,ਨਰਿੰਦਰ ਸਿੰਘ ਗਿੱਲ ਆਦਿ ਨੇ ਕਿਹਾ ਕਿ ਪੰਜਾਬ ਵਿੱਚ ਜਦ ਸਿੱਖਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਨ੍ਹਾਂ ਦੇ ਹੱਕ ਵਿੱਚ ਬਹੁਤ ਘੱਟ ਅਵਾਜ਼ ਉਠਦੀ ਪਰ ਕਿਉਂਕਿ ਅਸੀ ਸਾਂਝੀਵਾਲਤਾ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਸੂਬੇ ਵਿੱਚ ਕਾਕਰੋਚ ਜਨਤਾ ਪਾਰਟੀ ਦਾ ਸਮਰਥਨ ਨਾ ਹੋਣ ਦੇ ਬਾਵਜੂਦ ਮਾਨਵਤਾ ਦੇ ਅਧਾਰ ਤੇ ਦਿਲੀ ਵਿੱਖੇ ਉਨ੍ਹਾਂ ਉੱਤੇ ਹੋਏ ਜ਼ੁਲਮ ਦੇ ਖਿਲਾਫ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼