Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

International

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

July 23, 2026 06:38 PM
Rozana Sehaj times
ਲੰਡਨ  : ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਅੰਦਰ ਕੀਤੇ ਜਾ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਸੇਵਾ ਕਾਰਜ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਅਤੇ ਇਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਮੀਡੀਆ ਰਾਹੀਂ ਪੇਸ਼ ਕਰਨ ਸਬੰਧੀ ਵਿਚਾਰ ਵੀ ਹੋਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਰਵੀ ਸਿੰਘ ਨੂੰ ਖ਼ਾਲਸਾ ਏਡ ਵੱਲੋਂ ਚੱਲ ਰਹੇ ਸੇਵਾ ਕਾਰਜਾਂ ਦੇ ਨਾਲ-ਨਾਲ ਪੰਜਾਬ ਅੰਦਰ ਮਾਝਾ ਜਾਂ ਮਾਲਵਾ ਖੇਤਰ ਵਿੱਚ ਅਜਿਹੀ ਥਾਂ ਉੱਤੇ ਇੱਕ ਉੱਚ ਪੱਧਰੀ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਣ ਲਈ ਸਲਾਹ ਦਿੱਤੀ ਜਿੱਥੋਂ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਸ. ਰਵੀ ਸਿੰਘ ਨੂੰ ਪੰਜਾਬ ਦੇ ਬਾਰਡਰ ਇਲਾਕੇ ਵਿੱਚ ਸਕੂਲ ਸਥਾਪਤ ਕਰਨ ਲਈ ਵੀ ਆਖਿਆ। ਸਿੰਘ ਸਾਹਿਬ ਵੱਲੋਂ ਦਿੱਤੀ ਸਲਾਹ ਉੱਤੇ ਸ. ਰਵੀ ਸਿੰਘ ਨੇ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਸ ਇਸ ਲਈ ਕਾਰਜ ਕਰਨਗੇ। ਦੇਵਾਂ ਨੇ ਇੱਕ ਦੂਜੇ ਨੂੰ ਦਸਤਾਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ, ਸਥਾਨਕ ਸਿੱਖ ਨੌਜਵਾਨ ਆਦਿ ਵੀ ਹਾਜ਼ਰ ਸਨ।
 

Have something to say? Post your comment

More in International

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ