Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ

July 23, 2026 06:44 PM
Rozana Sehaj times
ਫਰੀਦਕੋਟ :  ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਪ੍ਰੇਰਣਾ ਸਦਕਾ, ਡਾ. ਪੁਨੀਤ ਕਾਜਲ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਫਰੀਦਕੋਟ ਦੀ ਯੋਗ ਅਗਵਾਈ ਹੇਠ ਅੱਜ ਨਵੇਂ ਜੱਚਾ-ਬੱਚਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਦਿਵਸ ਮੌਕੇ ਵਿਸ਼ੇਸ਼ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਪੁਨੀਤ ਕਾਜਲ ਐਸਐਮਓ ਸਿਵਲ ਹਸਪਤਾਲ ਨੇ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਆਪਣੀ ਅਤੇ ਗਰਭ ਵਿੱਚ ਪਲ ਰਹੇ ਬੱਚੇ ਦੀ ਸੁਰੱਖਿਆ ਲਈ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਿਵਸ ਮੌਕੇ ਸਰਕਾਰੀ ਸਿਹਤ ਸੰਸਥਾ ਵਿੱਚ ਗਾਇਨੀਕੋਲੋਜਿਸਟ ਅਤੇ ਮੈਡੀਸਨ ਸਪੈਸ਼ਲਿਸਟ ਤੋਂ ਲਾਜ਼ਮੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਅੰਤ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਕਾਜਲ ਨੇ ਕੈਂਪ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਸਿਹਤ ਅਧਿਕਾਰੀਆਂ, ਡਾਕਟਰਾਂ, ਨਰਸਿੰਗ ਸਟਾਫ਼, ਆਸ਼ਾ ਵਰਕਰਾਂ, ਮਾਸ ਮੀਡੀਆ ਟੀਮ ਅਤੇ ਹਾਜ਼ਰ ਗਰਭਵਤੀ ਔਰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਮਾਂ ਅਤੇ ਬੱਚੇ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ