Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

July 23, 2026 08:19 PM
Rozana Sehaj times


ਚੰਡੀਗੜ੍ਹ : 
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ  ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਵੱਲੋਂ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਣ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸ਼੍ਰੀ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ  ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਾਭ ਲਈ ਲਾਇਬ੍ਰੇਰੀ ਸਰੋਤਾਂ ਨੂੰ ਵੀ ਹੋਰ ਅਮੀਰ ਬਣਾਇਆ ਹੈ। ਇਹ ਸਨਮਾਨ ਯੂਨੀਵਰਸਿਟੀ ਵੱਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ  ਦਾ ਪ੍ਰਤੱਖ ਪ੍ਰਮਾਣ ਹੈ। 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ