Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਦਿੱਲੀ ਵਿਚ ਧਰਨਾ ਦੇ ਵਿਦਿਆਰਥੀ ਨੌਜਵਾਨਾਂ ਤੇ ਲੜਕੀਆਂ ਤੇ ਪੁਲਿਸ ਦਾ ਅੱਤਿਆਚਾਰ ਨਿੰਦਣਯੋਂਗ: ਮਨਜੀਤ ਸਿੰਘ ਜੱਗਾ

July 23, 2026 09:09 PM
Rozana Sehaj times

ਖਰੜ : 
ਖਰੜ ਤਹਿਸੀਲ ਦੇ ਪਿੰਡ ਜੰਡਪੁਰ ਦੇ ਵਸਨੀਕ ਅਤੇ  ਸਮਾਜ ਸੇਵੀ ਆਗੂ ਮਨਜੀਤ ਸਿੰਘ ਜੱਗਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਇਨ੍ਹਾਂ ਨੌਜਵਾਨਾਂ ਵਲੋਂ ਆਪਣੇ ਭਵਿੱਖ ਲਈ ਲੜੀ ਜਾ ਰਹੀ ਲੜਾਈ ਵਿਚ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਦੇਸ਼ ਤਾਂ ਹੀ ਬੱਚ ਸਕੇਗਾ ਜੇਕਰ ਅਸੀ ਨੌਜਵਾਨਾਂ ਦਾ ਸਾਥ ਦੇਵਾਂਗਾ। ਉਨ੍ਹਾਂ ਕਿਹਾ ਕਿ  ਦੇਸ਼ ਦੇ ਵੱਖ –ਵੱਖ ਸੂਬਿਆਂ ਦੇ ਨੌਵਜਾਨਾਂ ਵਲੋਂ ਕੇਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਤੇ ਕੀਤੇ ਜਾ ਰਹੇ ਸੰਘਰਸ਼ ਵਿਚ ਕੇਦਰ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਵਲੋਂ ਕਥਿਤ ਤੌਰ ਤੇ ਨੌਜਵਾਨ ਲੜਕੇ, ਲੜਕੀਆਂ ਤੇ ਅੱਤਿਆਰਚਾਰ ਕੀਤਾ ਗਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ ਅਤੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਪੁਲਿਸ ਵਲੋ ਲੜਕੀਆਂ ਤੇ ਵੀ ਅੱਤਿਆਚਾਰ ਕੀਤਾ ਗਿਆ ਹੈ ਜੋ ਕਿ ਦਿੱਲੀ ਪੁਲਿਸ ਦਾ ਘਿਨਾਉਣਾ ਕਾਰਨਾਮਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧ ਵਿਚ ਤੁਰੰਤ ਕਾਰਵਾਈ ਕੀਤੀ ਜਾਵੇ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ