Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ

July 23, 2026 09:18 PM
Rozana Sehaj times
ਚੰਡੀਗੜ੍ਹ :  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ ਸਿਕਿਉਰਿਟੀ ਐਕਟ (ਐਨਐਸਏ) ਲਾਗੂ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਦੌਰਾਨ, ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਸਰਕਾਰ ਸੱਚਮੁੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੀ ਹੈ, ਜਦਕਿ ਉਹ ਤਾਂ ਸਿਰਫ਼ ਨੀਟ ਸਮੇਤ ਵੱਖ-ਵੱਖ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ। ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਰਕਾਰ ਨੂੰ ਅਸਹਿਮਤੀ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਤਾਨਾਸ਼ਾਹ ਸਰਕਾਰਾਂ ਨੇ ਅਜਿਹੇ ਸਖ਼ਤ ਅਤੇ ਦਮਨਕਾਰੀ ਕਦਮ ਚੁੱਕੇ ਹਨ, ਉਨ੍ਹਾਂ ਨੇ ਆਪਣੇ ਪਤਨ ਨੂੰ ਹੀ ਤੇਜ਼ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਵਿਦਿਆਰਥੀਆਂ ਖ਼ਿਲਾਫ਼ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ