Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨੌਜਵਾਨਾਂ ਅਤੇ ਮਿਹਨਤੀ ਕਾਮਿਆਂ ਦੀ ਆਵਾਜ਼ ਨੂੰ ਡੰਡੇ ਨਾਲ ਨਹੀਂ, ਗੱਲਬਾਤ ਨਾਲ ਸੁਣੇ ਸਰਕਾਰ : ਕਾਕਾ ਲੋਹਗੜ

July 23, 2026 09:55 PM
Amjad Hussain Khan
 
ਮੋਗਾ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ’ਤੇ ਨੌਜਵਾਨਾਂ ਵੱਲੋਂ ਚੱਲ ਰਹੇ ਰੋਸ ਪ੍ਰਦਰਸ਼ਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਹਜ਼ਾਰਾਂ ਨੌਜਵਾਨਾਂ ਵੱਲੋਂ ਪ੍ਰੀਖਿਆ ਪ੍ਰਣਾਲੀ, ਪੇਪਰ ਲੀਕ ਅਤੇ ਸਰਕਾਰੀ ਜਵਾਬਦੇਹੀ ਨਾਲ ਜੁੜੇ ਮੁੱਦਿਆਂ ਦਾ ਜਵਾਬ ਦੇਣ ਦੀ ਬਜਾਏ ਭਾਜਪਾ ਸਰਕਾਰ ਵੱਲੋਂ ਅਤੇ ਬੀਤੇ ਦਿਨੀ ਬਰਨਾਲਾ ਵਿਖੇ ਸਫਾਈ ਕਰਮਚਾਰੀ ਜੋ ਕਿ ਆਪਣੀਆਂ ਹੱਕੀ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕਰ ਰਹੇ ਸਨ, ਉੱਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਹੈ। ਕਾਂਗਰਸ ਪਾਰਟੀ ਦੇ ਧਰਮਕੋਟ ਤੋਂ ਹਲਕਾ ਇੰਚਾਰਜ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਅਤੇ ਉਨਾਂ ਦੇ ਸਪੁੱਤਰ ਰੁਪਿੰਦਰ ਸਿੰਘ ਸਮਰਾ ਨੇ ਅੱਜ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ। ਇਸ ਮੌਕੇ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਕਿਹਾ ਕਿ ਇਸ ਤੋਂ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਚਿਹਰਾ ਸਾਹਮਣੇ ਆਇਆ ਹੈ। ਇਨ੍ਹਾਂ ਦੋਵੇਂ ਸਰਕਾਰਾਂ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਆਸਮਾਨ ਦਾ ਫ਼ਰਕ ਹੈ। ਇਸੇ ਦੌਰਾਨ ਪੰਜਾਬ ਦੇ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਦੇ ਚੱਲ ਰਹੇ ਸੰਘਰਸ਼ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਿਆ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਤੇ ਰੁਪਿੰਦਰ ਸਮਰਾ ਨੇ ਕਿਹਾ ਕਿ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਵੇਂ ਘਟਨਾਵਾਂ ਇੱਕੋ ਸਵਾਲ ਖੜ੍ਹਾ ਕਰਦੀਆਂ ਹਨ ਕਿ ਕੀ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਦਾ ਜਵਾਬ ਡੰਡੇ ਅਤੇ ਲਾਠੀ ਨਾਲ ਦਿੱਤਾ ਜਾਵੇਗਾ ? ਪਲੋਕਤੰਤਰ ਵਿੱਚ ਵਿਰੋਧ ਕਰਨਾ ਨਾਗਰਿਕਾਂ ਦਾ ਅਧਿਕਾਰ ਹੈ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ