Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦੇਵੀਗੜ੍ਹ ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲੀ ਬੈਗ

July 24, 2026 08:10 PM
ਸਾਨੀਆ ਸਿੰਘ
 
ਦੇਵੀਗੜ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਜਿੰਨਾ ਦੇ ਨਾਲ ਚੇਅਰਮੈਨ ਦਾਨੂੰ ਲਾਂਬਾ, ਗੁਰਮੀਤ ਸਿੰਘ ਅਤੇ ਹੈਪੀ ਜੁਲਕਾਂ ਦੋਵੇਂ ਕੌਂਸਲਰ ਵੀ ਮੌਜੂਦ ਸਨ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਬੈਗ ਵੰਡੇ ਅਤੇ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਕ੍ਰਾਂਤੀ ਲਿਆ ਰਹੀ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਨੂੰ ਵੀ ਮਿਆਰੀ ਅਤੇ ਉੱਚ-ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਅਧਿਆਪਕ ਅਮਰ ਸਿੰਘ, ਵਿਜੈ ਕੁਮਾਰ, ਮੁਨੀਸ਼ ਰਾਜ, ਧਰਮਪਾਲ,ਸੰਜੇ ਅਤੇ ਅਰਵਿੰਦਰ ਕੌਰ ਹਾਜਰ ਸਨ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ