Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

July 24, 2026 08:22 PM
Rozana Sehaj times

ਚੰਡੀਗੜ੍ਹ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 185ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 52,542 ਹੋ ਗਈ ਹੈ। ਇਸ ਤੋਂ ਇਲਾਵਾ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ