Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਸਿੰਘ ਬੁਲਾਰਾ ਸੈਣ ਸਮਾਜ ਦੇ ਚੇਅਰਮੈਨ ਨਿਯੁਕਤ, ਸਮਾਜ ਵਿੱਚ ਖੁਸ਼ੀ ਦੀ ਲਹਿਰ

July 24, 2026 08:25 PM
Rozana Sehaj times

 

ਲੁਧਿਆਣਾ : ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਸਿੰਘ ਬੁਲਾਰਾ ਨੂੰ ਸੈਣ ਸਮਾਜ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਸੈਣ ਸਮਾਜ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਆਗੂਆਂ ਨੇ ਬੁਲਾਰਾ ਨੂੰ ਵਧਾਈ ਦਿੰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ। ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਚਰਨਜੀਤ ਸਿੰਘ ਬੁਲਾਰਾ ਨੇ ਪਾਰਟੀ ਹਾਈਕਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਤੇ ਜਤਾਏ ਵਿਸ਼ਵਾਸ 'ਤੇ ਉਹ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸੈਣ ਸਮਾਜ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਅਤੇ ਪਾਰਟੀ ਦੇ ਉੱਚ ਆਗੂਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਨਿਰੰਤਰ ਕੋਸ਼ਿਸ਼ ਕੀਤੀ ਜਾਵੇਗੀ। ਬੁਲਾਰਾ ਨੇ ਕਿਹਾ ਕਿ ਉਹ ਸਮਾਜ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਸਮਾਜਿਕ ਅਤੇ ਰਾਜਨੀਤਿਕ ਤੌਰ 'ਤੇ ਅੱਗੇ ਲਿਆਉਣ ਅਤੇ ਸਿੱਖਿਆ, ਰੁਜ਼ਗਾਰ ਤੇ ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਸੈਣ ਸਮਾਜ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਯੂਥ ਆਗੂ ਅਮਰਿੰਦਰ ਸਿੰਘ ਗਿੱਲ, ਸਰਪੰਚ ਸੁਖਪ੍ਰੀਤ ਸਿੰਘ ਗਿੱਲ, ਜਸਵਿੰਦਰ ਸਿੰਘ ਜੱਸੀ, ਬਹਾਦਰ ਸਿੰਘ ਢਿੱਲੋਂ, ਕਾਲਾ ਸਿੰਘ ਲਖਨਪਾਲ, ਮਾਸਟਰ ਜਸਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਅਮਨਦੀਪ ਘਵੱਦੀ ਅਤੇ ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਸਮਾਜ ਦੇ ਪਤਵੰਤੇ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ