Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਤਗ਼ਮਾ ਜਿੱਤ ਕੇ ਪਰਤੇ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੀਤਾ ਗਿਆ ਸਨਮਾਨ

July 24, 2026 09:36 PM
Arvinder Singh
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਹੋਣਹਾਰ ਵਾਲੀਬਾਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਹੋਏ ਏਸ਼ੀਅਨ ਵਾਲੀਬਾਲ ਕਨਫੈਡਰੇਸ਼ਨ ਕੱਪ (ਏ.ਵੀ.ਸੀ. ਕੱਪ) ਵਿੱਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਦੇ ਹੋਏ ਕਾਂਸੀ ਤਗ਼ਮਾ ਹਾਸਲ ਕੀਤਾ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅਮਰਿੰਦਰ ਪਾਲ ਸਿੰਘ ਦਾ ਯੂਨੀਵਰਸਿਟੀ ਕੈਂਪਸ ਪਰਤਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਰਤੀ ਵਾਲੀਬਾਲ ਟੀਮ ਵਿਚ ਉਹ ਪੰਜਾਬ ਦਾ ਇਕਲੌਤਾ ਖਿਡਾਰੀ ਰਿਹਾ ਜਿਸਨੇ ਇਸ ਟੀਮ ਵਿਚ ਭਾਗ ਲੈ ਕੇ ਨਾ ਸਿਰਫ਼ ਪੰਜਾਬ ਸਗੋਂ ਪੰਜਾਬੀ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਮਰਿੰਦਰ ਪਾਲ ਸਿੰਘ ਦੀ ਇਹ ਪ੍ਰਾਪਤੀ ਪੂਰੀ ਯੂਨੀਵਰਸਿਟੀ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਹੋਣਹਾਰ ਖਿਡਾਰੀ ਸਾਡੇ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਅੱਗੇ ਵੀ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਉਸ ਦੇ ਕੋਚ ਸ. ਦਲ ਸਿੰਘ ਬਰਾੜ (ਸਾਬਕਾ ਸਹਾਇਕ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ) ਅਤੇ ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਖਿਡਾਰੀ ਨੂੰ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
 
 
 
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ