Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਦੇ ਹੰਕਾਰ ਦੀ ਵੜਿੰਗ ਨੇ ਕੀਤੀ ਨਿੰਦਾ

July 24, 2026 09:42 PM
Rozana Sehaj times

ਚੰਡੀਗੜ੍ਹ : 
 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੰਕਾਰ ਅਤੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਕਥਿਤ ਜ਼ੁਲਮਾਂ ਬਾਰੇ ਉਨ੍ਹਾਂ ਦੀ ਚੁੱਪੀ ਦੀ ਸਖ਼ਤ ਨਿੰਦਾ ਕੀਤੀ ਹੈ। ਵੜਿੰਗ ਨੇ ਮਾਨ ਨੂੰ ਪੁੱਛਿਆ ਕਿ ਉਹ ਉਨ੍ਹਾਂ ਹੀ ਸਫਾਈ ਕਰਮਚਾਰੀਆਂ ਪ੍ਰਤੀ ਇੰਨੇ ਲਾਪਰਵਾਹ ਕਿਵੇਂ ਹੋ ਸਕਦੇ ਹਨ, ਜਿਨ੍ਹਾਂ ਦੇ ਹੱਥਾਂ ਵਿੱਚ ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸੀ। ਪੰਜਾਬ ਕਾਂਗਰਸ ਪ੍ਰਧਾਨ ਨੇ ਬਰਨਾਲਾ ਦੀ ਘਟਨਾ 'ਤੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਚੁੱਪੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਐਸ.ਸੀ ਕਮਿਸ਼ਨ ਵੱਲੋਂ ਸੁਰੱਖਿਆ ਅਤੇ ਧਿਆਨ ਦੀ ਸਭ ਤੋਂ ਵੱਧ ਲੋੜ ਸੀ, ਤਾਂ ਉਹ ਸਫਾਈ ਕਰਮਚਾਰੀ ਸਨ, ਲੇਕਿਨ ਇਸਦੇ ਬਾਵਜੂਦ ਕਮਿਸ਼ਨ ਦੇ ਚੇਅਰਮੈਨ ਚੁੱਪ ਰਹੇ ਹਨ। ਵੜਿੰਗ ਨੇ ਗੜ੍ਹੀ ਨੂੰ ਚੁਣੌਤੀ ਦਿੰਦਿਆਂ, ਕਿਹਾ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਅਤੇ ਸਫਾਈ ਕਰਮਚਾਰੀਆਂ ਦੇ ਹਿੱਤਾਂ ਲਈ ਸੱਚੀ ਚਿੰਤਾ ਹੈ, ਤਾਂ ਉਹ ਤਾਕਤ ਦੀ ਦੁਰਵਰਤੋਂ ਕਰਦਿਆਂ ਸਫਾਈ ਕਰਮਚਾਰੀਆਂ 'ਤੇ ਬੇਰਹਿਮੀ ਅਤੇ ਵਹਿਸ਼ੀਪੁਣਾ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਉਣ।
 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ