Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਕੱਢਿਆ ਕੈਂਡਲ ਮਾਰਚ

July 24, 2026 09:52 PM
Rozana Sehaj times
 
ਸਮਾਣਾ : ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ ਅੱਜ ਸਮਾਣਾ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ (ਸਪੋਕਸਮੈਨ) ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਕਾਰਵਾਈ ਨੂੰ ਲੋਕਤੰਤਰ ਦੇ ਸਿਧਾਂਤਾਂ ਦਾ ਘਾਣ ਕਰਾਰ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਦੀਪ ਸਿੰਗਲਾ ਨੇ ਕਿਹਾ ਕਿ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਤੇ ਕੀਤਾ ਗਿਆ ਲਾਠੀਚਾਰਜ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਇਸ ਮਾਰਚ ਵਿੱਚ ਸ਼ਾਮਲ ਕਾਂਗਰਸੀ ਆਗੂਆਂ ਨੇ ਆਖਿਆ ਕਿ ਨੀਟ (NEET) ਪੇਪਰ ਲੀਕ ਮਾਮਲੇ 'ਚ ਸਬੰਧਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਅਤੇ ਆਪਣੇ ਹੱਕ ਮੰਗਦੇ ਨੌਜਵਾਨਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ 'ਤੇ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕੇਂਦਰ ਸਰਕਾਰ ਆਪਣਾ ਤਾਨਾਸ਼ਾਹੀ ਰਵੱਈਆ ਛੱਡ ਕੇ ਨੌਜਵਾਨਾਂ ਦੇ ਮਸਲਿਆਂ ਦਾ ਹੱਲ ਕੱਢੇ। 
 
 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ