Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਟੀ-ਲੋਚਨ ਦੇ 63ਵੇਂ ਜਨਮ ਦਿਨ ਮੌਕੇ ਲਗਾਏ ਖੂਨਦਾਨ ਕੈਂਪ ਚ 82 ਨੇ ਕੀਤਾ ਖੂਨਦਾਨ

July 24, 2026 09:56 PM
Rozana Sehaj times
 
ਮਾਛੀਵਾੜਾ ਸਾਹਿਬ : ਇੱਥੋਂ ਦੇ ਨਾਮਵਰ ਸਾਹਿਤਕਾਰ ਤਰਲੋਚਨ ਸਿੰਘ (ਟੀ ਲੋਚਨ) ਦੇ 63ਵੇਂ ਜਨਮ ਦਿਨ ਮੌਕੇ ਉਹਨਾਂ ਦੇ ਸਪੁੱਤਰ ਖੁਸ਼ਦੀਪ ਸਿੰਘ ਲੋਟੇ ਦੇ ਸਹਿਯੋਗ ਨਾਲ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨਜੀਓ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਚ ਕਰਨ ਹਸਪਤਾਲ ਦੇ ਬਲੱਡ ਸੈਂਟਰ ਵੱਲੋਂ 82 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਕਰਵਾਉਂਦਿਆਂ ਐਸਐਮਓ ਮਾਛੀਵਾੜਾ ਡਾ. ਲਖਵਿੰਦਰ ਸਿੰਘ ਵੱਲੋਂ ਜਨਮ ਦਿਨ ਮੌਕੇ ਖੂਨਦਾਨ ਕੈਂਪ ਲਗਾਉਣ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਭਾਰੀ ਗਰਮੀ ਦੇ ਬਾਵਜੂਦ ਖੂਨਦਾਨੀਆਂ ਦਾ ਉਤਸ਼ਾਹ ਕਾਬਿਲ-ਏ-ਤਾਰੀਫ਼ ਹੈ। ਸੰਸਥਾ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਸਾਰੀਆਂ ਬਲੱਡ ਬੈਂਕਾਂ ਵਿਚ ਖੂਨ ਦੀ ਭਾਰੀ ਕਮੀ ਆ ਜਾਂਦੀ ਹੈ, ਪ੍ਰੰਤੂ ਅੱਜ ਦੇ ਕੈਂਪ ਵਿੱਚ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਖ਼ੂਨ ਦਾਨ ਕੀਤਾ। ਇਸ ਮੌਕੇ ਡਾ. ਦਵਿੰਦਰ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਅੰਮ੍ਰਿਤਪਾਲ ਸਮਰਾਲਾ, ਮੁਣਸ਼ੀ ਸੁਖਦੀਪ ਸਿੰਘ, ਨਰਿੰਦਰਪਾਲ ਸਿੰਘ ਅਡਿਆਣਾ, ਏਐਸਆਈ ਅਸ਼ਵਨੀ ਸ਼ਰਮਾ, ਏਐਸਆਈ ਜਰਨੈਲ ਸਿੰਘ, ਏਐਸਆਈ ਵਿਜੇ ਕੁਮਾਰ, ਸੋਨੂੰ ਨਾਗਪਾਲ, ਮਨੋਜ ਕੁਮਾਰ, ਗੁਰਮੇਲ ਸਿੰਘ, ਜਗਦੀਸ਼ ਚਾਨਣਾ, ਵਨੀਤ ਕੁਮਾਰ ਝੜੌਦੀ, ਸੋਹਣ ਲਾਲ ਚਾਨਣਾ, ਜਗਤਾਰ ਸਿੰਘ ਅਤੇ ਬੇਅੰਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ