Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਕੈਂਪ ਲੱਗਾ

July 25, 2026 07:21 PM
Rozana Sehaj times


ਬੰਗਾ
 : 
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ । ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੇਂ-ਸਮੇਂ 'ਤੇ ਸਿਹਤ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਅਤੇ ਮਿਆਰੀ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਸਹੀ ਇਲਾਜ ਉਪਲਬਧ ਕਰਵਾਉਣਾ ਹੈ। ਇਹ ਨਿਊਰੋਪੈਥੀ ਕੈਂਪ ਹਸਪਤਾਲ ਦੇ ਮੈਡੀਸਨ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਵਿਚ ਨਿਊਰੋਪੈਥੀ ਕੈਂਪ ਲਗਾਇਆ ਗਿਆ ਹੈ । ਇਸ ਮੌਕੇ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਸ਼ੂਗਰ ਦੇ ਮਰੀਜ਼ਾਂ ਵਿੱਚ ਨਸਾਂ ਦੀ ਕਮਜ਼ੋਰੀ (ਨਿਊਰੋਪੈਥੀ) ਇੱਕ ਆਮ ਪਰ ਗੰਭੀਰ ਸਮੱਸਿਆ ਹੈ। ਜੇਕਰ ਪੈਰ ਸੌਣ, ਸੁੰਨਾਪਨ, ਝਨਝਨਾਹਟ, ਸੜਨ, ਦਰਦ ਜਾਂ ਸੰਵੇਦਨਾ ਘੱਟ ਹੋਣ ਵਰਗੇ ਲੱਛਣ ਮਹਿਸੂਸ ਹੋਣ ਤਾਂ ਉਨ੍ਹਾਂ ਨੂੰ ਕਦੇ ਵੀ ਅਣਡਿੱਠਾ ਨਹੀਂ ਕਰਨਾ ਚਾਹੀਦਾ । ਇਸ ਲਈ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ ਅਤੇ ਗੰਭੀਰ ਪੇਚੀਦਗੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਦੇ ਮਰੀਜ਼ ਆਪਣੀ ਖੂਨ ਵਿੱਚ ਸ਼ੂਗਰ ਦੀ ਮਾਤਰਾ ਨੂੰ ਨਿਯੰਤਰਿਤ ਰੱਖਣ, ਪੈਰਾਂ ਦੀ ਰੋਜ਼ਾਨਾ ਜਾਂਚ ਕਰਨ, ਆਰਾਮਦਾਇਕ ਜੁੱਤੀਆਂ ਦੀ ਵਰਤੋਂ ਕਰਨ ਅਤੇ ਸਮੇਂ-ਸਮੇਂ 'ਤੇ ਮਾਹਿਰ ਡਾਕਟਰ ਤੋਂ ਸਲਾਹ ਲੈਂਦੇ ਰਹਿਣ । 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ