Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ

July 25, 2026 08:36 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ  : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਟੜਾ ਮੋਤੀਰਾਮ ਆਰੀਆ ਸਮਾਜ ਸਕੂਲ ਨੇੜੇ,ਮੂਲੇਚੱਕ ਪੰਚਾਇਤ ਅਤੇ ਕੀਰਤਨ ਗੜ੍ਹ ਪੰਚਾਇਤ ਖੇਤਰਾਂ ਵਿੱਚ  ਤਿੰਨ ਕਲੀਨਿਕਾਂ ਦਾ ਉਦਘਾਟਨ ਕੀਤਾ, ਤਾਂ ਜੋ ਲੋਕਾਂ ਲਈ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਵਿੱਚ 1,000 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਰਬਪੱਖੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਮੁਫ਼ਤ ਇਲਾਜ ਪ੍ਰਦਾਨ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇਸ ਸਮੇਂ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਸਿਹਤ ਬੀਮਾ ਯੋਜਨਾ ਤਹਿਤ, ਉਨ੍ਹਾਂ ਦੇ ਦਫ਼ਤਰ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਕਾਰਡ ਨਹੀਂ ਹਨ, ਉਹ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। "ਮਾਵਾ ਧੀਆ" ਸਤ੍ਕਾਰ ਯੋਜਨਾ ਤਹਿਤ ਉਨ੍ਹਾਂ ਦੇ ਦਫ਼ਤਰ ਵਿਖੇ ਰੋਜ਼ਾਨਾ ਫਾਰਮ ਭਰੇ ਜਾ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ, ਵਾਰਡ ਇੰਚਾਰਜ ਵਿਸ਼ਾਲ ਗਿੱਲ, ਦੀਪਕ ਬੱਗਾ, ਸਾਜਨ ਕੁਮਾਰ, ਰਿਤੂ ਮਹਾਜਨ, ਰਾਹੁਲ ਕੁਮਾਰ, ਮੋਨਿਕਾ ਲਾਂਬਾ, ਰੋਮਪੀ ਜੀ, ਵਿੱਕੀ ਕੁਮਾਰ, ਸਰਪੰਚ ਹਰਜੀਤ ਸਿੰਘ, ਸਰਪੰਚ ਸੁਖਦੇਵ ਸਿੰਘ, ਇਲਾਕਾ ਨਿਵਾਸੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼