Thursday, October 29, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
•
ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
•
ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
•
ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ
•
ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ
•
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
•
ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ
•
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
Malwa
ਨੀਟ ਪੇਪਰ ਲੀਕ ਮਾਮਲਾ : ਆਮ ਆਦਮੀ ਪਾਰਟੀ ਵੱਲੋਂ ਸੰਗਰੂਰ 'ਚ ਰੋਸ ਪ੍ਰਦਰਸ਼ਨ
July 25, 2026 08:42 PM
Rozana Sehaj times
ਸੰਗਰੂਰ :
ਨੀਟ ਪੇਪਰ ਲੀਕ ਮਾਮਲੇ ਵਿੱਚ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਹੋਈ ਖਿਲਵਾੜ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ।
ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਦੇਸ਼ ਦੀ ਅਜ਼ਾਦੀ ਪ੍ਰੀਖਿਆ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।
ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਜਿਲਾ ਪ੍ਰਧਾਨ ਚਰਨਜੀਤ ਸਿੰਘ ਚੰਨੀ,ਜਿਲਾ ਪ੍ਰੀਸ਼ਦ ਚੇਅਰਮੈਨ ਰਾਮਪਾਲ ਸਿੰਘ ਭੁੱਲਰ ,ਲੋਕ ਸਵਾ ਇੰਚਾਰਜ ਗੁਰਮੇਲ ਸਿੰਘ ਘਰਾਚੋਂ,ਜਿਲਾ ਯੂਥ ਪ੍ਰਧਾਨ ਕੁਲਜੀਤ ਸਿੰਘ ਘਰਾਚੋਂ, Sc ਕਮਿਸ਼ਨ ਮੈਂਬਰ ਗੁਲਜਾਰ ਸਿੰਘ ਬੋਬੀ , ਜਿਲਾ ਸੈਕਟਰੀ ਵਪਾਰ ਕਮਿਸਨ ਸੰਦੀਪ ਸਿੰਘ ਮੀਡੀਆ ਸਪੌਕਸ ਪਰਸਨ ਰਣਵੀਰ ਸਿੰਘ ਢੀਡਸਾ,ਜਿਲਾ ਇਸਤਰੀ ਵਿੰਗ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ , ਚੈਅਰਮੈਨ ਵਪਾਰ ਕਮਿਸ਼ਨ ਸੁਖਵਿੰਦਰ ਸੁੱਖਾ , ਮਿਉਂਸੀਪਲ ਕਮੇਟੀ ਪ੍ਰਧਾਨ ਭੁਪਿੰਦਰ ਸਿੰਘ ਸੰਗਰੂਰ , ਮਿਉਂਸੀਪਲ ਕਮੇਟੀ ਪ੍ਰਧਾਨ ਅਵਤਾਰ ਸਿੰਘ ਤਾਰੀ , ਚੈਅਰਮੈਨ ਮਾਰਕੀਟ ਕਮੇਟੀ, ਅਵਤਾਰ ਸਿੰਘ ਇਲਵਾਲ
,ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ,ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ ਪ੍ਰਦੀਪ ਸਿੰਘ ਮਿੱਤਲ , ਬਲਾਕ ਪ੍ਰਧਾਨ ਸੋਨੂ ਸਿੰਘ, ਕੰਮਿਸਟ ਐਸੋਸੀਏਟ ਪ੍ਰਧਾਨ ਬਲਵਿੰਦਰ ਸਿੰਘ,ਹੋਰ ਬਹੁਤ ਸਾਰੇ ਸੀਨਿਅਰ ਲੀਡਰ ਸਾਹਿਬਾਨ ਤੇ ਪਾਰਟੀ ਵਰਕਰ ਸਾਹਿਬਾਨ ਪਰਦਸ਼ਨ ਵਿੱਚ ਸ਼ਾਮਿਲ ਹੋਏ
ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ
ਪਟਿਆਲਾ ਐਡਵਰਟਾਈਜ਼ਿੰਗ
ਐਸ.ਸੀ.ਓ. 30, ਕੈਬਿਨ ਨੰ: 4, ਫ਼ਸਟ ਫ਼ਲੌਰ, ਫ਼ੇਜ਼ 1,
ਐਸ.ਏ.ਐਸ. ਨਗਰ : 160055
ਸੰਪਰਕ : 8283057001
#
SangrurNews
#
NEETPaper
#
LeakCase
#
AamAadmiParty
Have something to say? Post your comment
More in Malwa
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ