Thursday, October 29, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
•
ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
•
ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
•
ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ
•
ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ
•
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
•
ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ
•
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
Malwa
ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈਕੇ ਹਲਕਾ ਇੰਚਾਰਜ ਸੰਨੀ ਗਿੱਲ ਨੇ ਕੀਤੀ ਵਰਕਰਾਂ ਨਾਲ ਮੀਟਿੰਗ
July 25, 2026 08:55 PM
Amjad Hussain Khan
ਮੋਗਾ :
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ਤੇ ਵਰਕਰਾਂ ਦੇ ਭਰਵੇਂ ਇਕੱਠ ਵਿਚ ਇੱਕ ਵਿਸ਼ੇਸ ਮੀਟਿੰਗ ਕੀਤੀ ਜਿਸ ਵਿੱਚ ਦਰਜਾ ਬ ਦਰਜਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸਾਮਲ ਹੋਏ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਮੀਰੀ ਪੀਰੀ ਦੇ ਦਿਹਾੜੇ ਤੇ ਮੀਰੀ ਪੀਰੀ ਖਾਲਸਾ ਮਾਰਚ ਅਰੰਭ ਹੋ ਗਿਆ ਹੈ। ਸੰਨੀ ਗਿੱਲ ਨੇ ਕਿਹਾ ਕਿ ਇਸ ਮਾਰਚ ਦਾ ਮੁੱਖ ਮਕਸਦ ਸਿੱਖ ਧਰਮ ਅਤੇ ਮੀਰੀ ਪੀਰੀ ਦੇ ਮਹਾਨ ਸਿਧਾਂਤਾਂ ਨੂੰ ਅਜੋਕੀ ਪੀੜ੍ਹੀ ਤੱਕ ਪਹੁੰਚਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਦਰਸਾਉਣਾ ਹੈ ਕਿਉਂਕਿ ਸਿੱਖ ਕੌਮ ਨੇ ਮੀਰੀ ਅਤੇ ਪੀਰੀ ਦੇ ਸਿਧਾਂਤ ਤੇ ਚੱਲਦਿਆਂ ਹਰ ਚੁਣੌਤੀ ਨੂੰ ਸਵੀਕਾਰ ਕੀਤਾ ਅਤੇ ਜਿੱਤ ਪ੍ਰਾਪਤ ਕੀਤੀ।
#
MogaNews
#
MiriPiriKhalsaMarch
#
PartyWorkers
Have something to say? Post your comment
More in Malwa
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ