Thursday, October 29, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
•
ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
•
ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ
•
ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ
•
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
•
ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ
•
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
Malwa
ਐੱਲ.ਏ.ਡੀ.ਸੀ. ਪਾਲਿਸੀ ਖ਼ਿਲਾਫ਼ ਸਮਾਣਾ ਦੇ ਵਕੀਲਾਂ ਦਾ ਪ੍ਰਦਰਸ਼ਨ ਚੌਥੇ ਦਿਨ 'ਚ ਦਾਖ਼ਲ
July 25, 2026 08:57 PM
Rozana Sehaj times
ਸਮਾਣਾ
:
ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਨੂੰ ਰੱਦ ਕਰਵਾਉਣ ਲਈ ਸਮਾਣਾ ਬਾਰ ਐਸੋਸੀਏਸ਼ਨ ਵੱਲੋਂ ਵਿੱਢੀ ਗਈ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਲਗਾਤਾਰ ਜਾਰੀ ਰਹੀ। ਇਸ ਦੌਰਾਨ ਵਕੀਲ ਭਾਈਚਾਰੇ ਦੇ ਸੰਘਰਸ਼ ਨੂੰ ਉਸ ਸਮੇਂ ਵੱਡਾ ਬੱਲ ਮਿਲਿਆ, ਜਦੋਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਸਾਬਕਾ ਚੇਅਰਮੈਨ ਸ਼੍ਰੀ ਰਾਕੇਸ਼ ਗੁਪਤਾ ਵਿਸ਼ੇਸ਼ ਤੌਰ 'ਤੇ ਇਸ ਧਰਨੇ ਵਿੱਚ ਸ਼ਾਮਲ ਹੋਏ।
ਸਮਾਣਾ ਪਹੁੰਚਣ 'ਤੇ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੂਹ ਵਕੀਲ ਸਾਹਿਬਾਨ ਵੱਲੋਂ ਸ਼੍ਰੀ ਰਾਕੇਸ਼ ਗੁਪਤਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਕੀਲਾਂ ਨੇ ਐੱਲ.ਏ.ਡੀ.ਸੀ. ਪਾਲਿਸੀ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ਅਤੇ ਵਕੀਲ ਭਾਈਚਾਰੇ ਦੇ ਹਿੱਤਾਂ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਚਰਚਾ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸ਼੍ਰੀ ਰਾਕੇਸ਼ ਗੁਪਤਾ ਨੇ ਵਕੀਲਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਇਸ ਨੀਤੀ ਨੂੰ ਵਾਪਸ ਲਿਆ ਜਾਵੇਗਾ।
ਵਕੀਲਾਂ ਦੀ ਲਗਾਤਾਰ ਚੱਲ ਰਹੀ ਇਸ ਹੜਤਾਲ ਕਾਰਨ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪ੍ਰਧਾਨ ਨਵਦੀਪ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਐੱਲ.ਏ.ਡੀ.ਸੀ. ਪਾਲਿਸੀ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
#
SamanaNews
#
LawyersProtest
#
LADCPolicy
#
FourthDay
Have something to say? Post your comment
More in Malwa
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ
ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ
ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ