Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਢਿਲਵਾਂ ਪੁਲਿਸ ਵੱਲੋਂ 225 ਅਫੀਮ ,ਗੱਡੀ ਸਣੇ ਦੋ ਵਿਅਕਤੀ ਕਾਬੂ

July 25, 2026 09:20 PM
Rozana Sehaj times
 
ਢਿਲਵਾਂ : ਢਿਲਵਾਂ ਪੁਲਿਸ ਨੇ 225 ਗ੍ਰਾਮ ਅਫੀਮ ਅਤੇ ਗੱਡੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ ਆਈ ਕੁਲਦੀਪ ਸਿੰਘ ਆਪਣੇ ਸਾਥੀਆਂ ਨਾਲ ਗਸ਼ਤ ਦੌਰਾਨ ਹਾਈ-ਟੈਕ ਨਾਕਾ ਢਿਲਵਾਂ ਵਿਖੇ ਅੰਮ੍ਰਿਤਸਰ ਵਾਲੇ ਪਾਸੇ ਤੋਂ ਆ ਰਹੀਆਂ ਗੱਡੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸੇ ਤੋਂ ਇੱਕ ਗੱਡੀ ਆਈ ਅਤੇ ਜਦੋਂ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ।ਸ਼ੱਕ ਪੈਣ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਰੋਕਿਆ ਗਿਆ ਅਤੇ ਸਵਾਰਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੀ ਪਛਾਣ ਗੁਰਮੁਖ ਸਿੰਘ ਵਾਸੀ ਪਿੰਡ ਮੁੰਡੀ ਕਾਲੂ, ਥਾਣਾ ਲੋਹੀਆਂ, ਜਲੰਧਰ ਅਤੇ ਰੇਸ਼ਮ ਸਿੰਘ ਵਾਸੀ ਪਿੰਡ ਖੋਆਸਪੁਰ, ਥਾਣਾ ਗੋਇੰਦਵਾਲ ਸਾਹਿਬ, ਤਰਨਤਾਰਨ ਵਜੋਂ ਕੀਤੀ। ਤਲਾਸ਼ੀ ਦੌਰਾਨ ਉਸ ਕੋਲੋਂ 225 ਗ੍ਰਾਮ ਵਜ਼ਨ ਦੀ ਅਫੀਮ ਬਰਾਮਦ ਹੋਈ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਢਿਲਵਾਂ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ