Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ 'ਚ ਵੱਡਾ ਵਾਧਾ ਪਿੰਡ ਪੋਹੀੜ ਤੋਂ ਮੋਹਤਵਰ ਵਿਆਕਤੀ ਪਾਰਟੀ 'ਚ ਹੋਏ ਸ਼ਾਮਲ

July 25, 2026 09:44 PM
Rozana Sehaj times

 

ਲੁਧਿਆਣਾ :  ਅਕਾਲੀ ਦਲ "ਵਾਰਿਸ ਪੰਜਾਬ ਦੇ" ਪਰਿਵਾਰ ਵਿੱਚ ਅੱਜ ਉਸ ਵੇਲੇ ਵੱਡਾ ਵਾਧਾ ਦੇਖਣ ਨੂੰ ਮਿਲਿਆ, ਜਦੋਂ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਪੋਹੀੜ ਦੇ ਦਰਜਨਾਂ ਮੋਹਤਵਰ ਵਿਆਕਤੀ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ  ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋ ਗਏ। ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਅਤੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਨੂੰ ਸਿਰੋਪਾਓ ਬਖ਼ਸ਼ਿਸ਼ ਕਰਕੇ ਪਾਰਟੀ ਵਿੱਚ ਵਿਸ਼ੇਸ਼ ਤੌਰ 'ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਸ਼ਾਮਲ ਹੋਏ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਹਲਕਾ ਗਿੱਲ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਨੂੰ ਹੋਰ ਮਜ਼ਬੂਤ ਕਰਨ ਲਈ ਜੀ-ਜਾਨ ਨਾਲ ਕੰਮ ਕਰਨਗੇ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ