Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਨਗਰ ਕੌਸਲ ਖਰੜ ਦੀ ਹੱਦ ਵਿਚ ਸ਼ਾਮਲ ਹੋਏ ਪਿੰਡਾਂ ਦਾ ਕੌਸਲ ਖਰੜ ਨੇ ਕੋਈ ਵਿਕਾਸ ਨਹੀ ਕਰਵਾਇਆ: ਜਗਮੋਹਨ ਸਿੰਘ ਕੰਗ

July 26, 2026 06:40 PM
Rozana Sehaj times
 
ਖਰੜ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਖਰੜ ਹਲਕੇ ਦੇ ਪਿੰਡ ਤੋਲੇਮਾਜਰਾ ਵਿਖੇ ਗਗਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਿਸ ਵਿਚ ਪਿੰਡ ਰਸਨਹੇੜੀ, ਗੱਬੇਮਾਜਰਾ, ਨੱਗਲਫੈਜ਼ਗੜ੍ਹ ਅਤੇ ਤੋਲੇਮਾਜਰਾ ਦੇ ਪਤਵੰਤਿਆਂ, ਕਾਂਗਰਸੀ ਵਰਕਰਾਂ, ਆਗੂਆਂ ਨੇ ਸਮੂਲੀਅਤ ਕੀਤੀ।  ਮੀਟਿੰਗ ਵਿਚ ਪਿੰਡ ਦੇ ਵਸਨੀਕਾਂ ਨੇ ਧਿਆਨ ਵਿਚ ਲਿਆਂਦਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਕੁੱਝ ਸਮਾਂ ਪਹਿਲਾਂ ਨਗਰ ਕੌਸਲ ਖਰੜ ਵਿੱਚ ਨਵੇਂ ਪਿੰਡ ਸ਼ਾਮਲ ਕਰਵਾਏ ਸਨ, ਜਿਨ੍ਹਾਂ ਵਿੱਚ ਤੋਲੇਮਾਜਰਾ, ਤਿਪੜੀ, ਭੁੱਖੜੀ, ਰਡਿਆਲਾ, ਦਾਊਮਾਜਰਾ, ਪੀਰ ਸੁਹਾਣਾ ਸਨ, ਇਨ੍ਹਾਂ ਪਿੰਡਾਂ ਦਾ ਕਮੇਟੀ ਵਿੱਚ ਸ਼ਾਮਲ ਹੋਣ ਦਾ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਵੀ ਕਮੇਟੀ ਨੇ ਕੋਈ ਬਣਦੀ ਢੁੱਕਵੀਂ ਲੋੜੀਂਦੀ ਕਾਰਵਾਈ ,ਜਦਕਿ ਜਦੋਂ ਕੀ ਇਨਾਂ ਪਿੰਡਾਂ ਦੀਆਂ ਕਰੋੜਾਂ ਰੁਪਏ ਦੀਆਂ ਸੈਂਕੜੇ ਏਕੜ ਸ਼ਾਮਲਾਤ ਜ਼ਮੀਨ ਵੀ ਕਮੇਟੀ ਨੂੰ ਮਿਲੀਆਂ ਸਨ। ਇਸੇ ਕਰਕੇ ਮਾਨਯੋਗ ਹਾਈਕੋਰਟ ਨੇ ਐੱਮ.ਸੀ. ਖਰੜ ਦੀਆਂ ਮਿਊਂਸੀਪਲ ਚੋਣਾਂ ਵੀ ਮੁਲਤਵੀ ਕਰ ਦਿੱਤੀਆਂ ਸਨ, ਜੋ ਕਿ ਸਿਰਫ਼ ਸਰਾਸਰ ਐੱਮ.ਸੀ. ਖਰੜ ਦੀ ਅਣਗਹਿਲੀ ਕਰਕੇ ਹੀ ਹੋਈਆਂ ਹਨ, ਨਹੀਂ ਤਾਂ ਖਰੜ ਐੱਮ.ਸੀ. ਦੀਆਂ ਚੋਣਾਂ ਵੀ ਨਾਲ ਹੀ ਹੋ ਜਾਣੀਆਂ ਸਨ। ਉਨ੍ਹਾਂ ਕਿਹਾ ਕਿ  ਸਾਰੇ ਪਿੰਡਾਂ ਦੀਆਂ ਨਵੀਂਆਂ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕੋਈ ਵੀ ਗ੍ਰਾਂਟ ਨਹੀਂ ਮਿਲੀ ਅਤੇ ਸਰਕਾਰ ਵੱਲੋਂ ਸਬੰਧਤ ਸਾਰੀਆਂ ਲਾਭਪਾਤਰੀ ਸਕੀਮਾਂ ਜਿਵੇਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ’ਆਪ’ ਪਾਰਟੀ ਵੱਲੋਂ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਰਸਨਹੇੜੀ—ਤੋਲੇਮਾਜਰਾ, ਖੁਨੀਮਾਜਰਾ -ਲਾਂਡਰਾਂ ਰੋਡ ਤੱਕ ਜਾਂਦੀ ਸੜਕ ਦੀ ਵੀ ਪਤਲੀ ਹਾਲਤ ਹੈ, ਜੋ ਕਿ ਇਲਾਕੇ ਦਾ ਮੁੱਖ ਲਾਂਘਾ ਹੈ। 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ