Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਥਰੀਕੇ ਤੇ ਥਰੀਕੇ ਕਲੋਨੀ ਦੇ ਸਰਕਾਰੀ ਸਕੂਲਾਂ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ

July 26, 2026 07:01 PM
Rozana Sehaj times

 

ਲੁਧਿਆਣਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਕਲੋਨੀ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ। ਇਸੇ ਸੋਚ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ, ਨਵੇਂ ਕਲਾਸਰੂਮਾਂ ਦੀ ਉਸਾਰੀ, ਸਮਾਰਟ ਕਲਾਸਰੂਮ, ਸਾਫ਼-ਸੁਥਰੇ ਕੈਂਪਸ, ਵਿਦਿਆਰਥੀਆਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਅਧਿਆਪਨ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ੁਦ ਭੋਜਨ ਚੱਖ ਕੇ ਉਸ ਦੀ ਗੁਣਵੱਤਾ, ਸਫ਼ਾਈ ਅਤੇ ਪੌਸ਼ਟਿਕਤਾ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਮਿਆਰੀ, ਸਾਫ਼-ਸੁਥਰਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਰਕਾਰ ਸਿੱਖਿਆ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ