Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਜਸੇਵੀ ਨੰਦ ਕਿਸ਼ੋਰ ਗੋਯੰਕਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

July 26, 2026 09:47 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਹਿਸਾਰ ਵਿੱਚ ਮੰਨੇ-ਪ੍ਰਮੰਨੇ ਉਦਯੋਗਪਤੀ ਅਤੇ ਰਾਜਸਭਾ ਦੇ ਸਾਬਕਾ ਮੈਂਬਰ ਸ੍ਰੀ ਸੁਭਾਸ਼ ਚੰਦਰਾ ਦੇ ਪਿਤਾ ਅਤੇ ਗੌਸੇਵਕ ਸੁਰਗਵਾਸੀ ਸ੍ਰੀ ਨੰਦ ਕਿਸ਼ੋਰ ਗੋਯੰਕਾ ਨੂੰ ਸ਼ਰਧਾਂਜਲੀ ਦਿੱਤੀ। ਹਿਸਾਰ ਦੇ ਅਗਰਸੇਨ ਭਵਨ ਵਿੱਚ ਕਰਵਾਈ ਸ਼ਰਧਾਂਜਲੀ ਸਭਾ ਵਿੱਚ ਪਹੁੰਚੇ ਮੁੱਖ ਮੰਤਰੀ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਦੁਖੀ ਪਰਿਵਾਰਕ ਮੈਂਬਰਾਂ ਪ੍ਰਤੀ ਆਪਣੀ ਡੁੰਘੀ ਸੰਵੇਦਨਾਵਾਂ ਪ੍ਰਗਟਾਈ। ਉਨ੍ਹਾਂ ਨੇ ਪ੍ਰਮਾਤਮਾ ਤੋਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਪ੍ਰਦਾਨ ਕਰਨ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਬਲ ਦੇਣ ਦੀ ਪ੍ਰਾਰਥਨਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੁਰਗਵਾਸੀ ਸ੍ਰੀ ਨੰਦ ਕਿਸ਼ੋਰ ਗੋਯੰਕਾ ਨੇ ਆਪਣਾ ਪੂਰਾ ਜੀਵਨ ਗੌਸੇਵਾ, ਸਮਾਜ ਸੇਵਾ ਅਤੇ ਰਾਸ਼ਟਰ ਨੂੰ ਮਜਬੂਤ ਬਨਾਉਣ ਵਿੱਚ ਲਗਾਇਆ। ਇਸ ਦੌਰਾਨ ਸ੍ਰੀ ਲੱਛਮੀ ਨਰਾਇਣ ਗੋਇਲ, ਸ੍ਰੀ ਜਵਾਹਰ ਗੋਇਲ, ਅਸ਼ੋਕ ਗੋਇਲ ਤੋਂ ਇਲਾਵਾ ਰਾਜਸਭਾ ਸਾਂਸਦ ਸ੍ਰੀ ਕਾਰਤੀਕੇਯ ਸ਼ਰਮਾ, ਨਲਵਾ ਵਿਧਾਇਕ ਸ੍ਰੀ ਰਣਧੀਰ ਪਨਿਹਾਰ, ਹਿਸਾਰ ਵਿਧਾਇਕ ਸ੍ਰੀਮਤੀ ਸਾਵਿੱਤਰੀ ਜਿੰਦਲ, ਸਾਬਕਾ ਮੰਤਰੀ ਡਾ ਕਮਲ ਗੁਪਤਾ, ਸੋਨੀਪਤ ਦੇ ਮੇਅਰ ਸ੍ਰੀ ਰਾਜੀਵ ਜੈਨ ਸਮੇਤ ਮਾਣਯੋਗ ਮੌਜੂਦ ਸਨ।

 

 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ