Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਤਰਕਾਰ ਸਕਰੌਦੀ ਨੂੰ ਸਦਮਾ,‌ ਪੁੱਤਰ ਦਾ ਦੇਹਾਂਤ

July 26, 2026 10:07 PM
Rozana Sehaj times
 
ਸੰਗਰੂਰ  : ਪੰਜਾਬੀ ਟ੍ਰਿਬਿਊਨ ਦੇ ਉਪ ਸੰਪਾਦਕ ਪ੍ਰਕਾਸ਼ ਸਿੰਘ ਸਕਰੌਦੀ ਦੇ ਪੁੱਤਰ ਤਰਕਦੀਪ ਸਿੰਘ (16) ਦਾ ਅਚਾਨਕ ਦੇਹਾਂਤ ਹੋ ਗਿਆ। ਤਰਕਦੀਪ ਸਿੰਘ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਇੱਥੋਂ ਨੇੜਲੇ ਪਿੰਡ ਸਕਰੌਦੀ ਵਿਖੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਕੀਤਾ ਗਿਆ। ਇਸ ਮੌਕੇ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਮੈਡਮ ਅਰਵਿੰਦਰ ਪਾਲ ਕੌਰ ਜੌਹਲ, ਵਿਸ਼ਵ ਭਾਰਤੀ, ਮੇਘਾ ਸਿੰਘ ਦਾਨਗੜ੍ਹ, ਗੁਰਦਰਸ਼ਨ ਸਿੰਘ ਸਿੱਧੂ, ਜਰਨੈਲ ਸਿੰਘ ਮਾਝੀ, ਰਣਧੀਰ ਸਿੰਘ ਫੱਗੂਵਾਲਾ, ਮੇਜਰ ਸਿੰਘ ਮੱਟਰਾਂ, ਗੁਰਵਿੰਦਰ ਸਿੰਘ ਰੋਮੀ, ਗੁਰਪ੍ਰੀਤ ਸਿੰਘ ਗਰੇਵਾਲ, ਇਕਬਾਲ ਸਿੰਘ ਫੱਗੂਵਾਲਾ, ਮਨਦੀਪ ਅੱਤਰੀ ਅਤੇ ਪ੍ਰੇਮਜੀਤ ਸਿੰਘ ਗਰੇਵਾਲ ਸਮੇਤ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਪਰਿਵਾਰ ਨਾਲ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ