Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪ੍ਰਜਾਪਤੀ ਸਮਾਜ ਵੱਲੋਂ ਮਹਾਰਾਜਾ ਦਕਸ਼ ਪ੍ਰਜਾਪਤੀ ਦੀ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

July 27, 2026 07:20 PM
Rozana Sehaj times
ਖਨੌਰੀ : ਸਥਾਨਕ ਪ੍ਰਜਾਪਤੀ ਧਰਮਸ਼ਾਲਾ, ਖਨੌਰੀ ਵਿਖੇ ਨੌਜਵਾਨ ਕਲੱਬ ਪ੍ਰਜਾਪਤੀ ਸਭਾ ਅਤੇ ਸਮੂਹ ਪ੍ਰਜਾਪਤੀ ਸਮਾਜ ਦੇ ਸਾਂਝੇ ਉਪਰਾਲੇ ਨਾਲ ਮਹਾਰਾਜਾ ਦਕਸ਼ ਪ੍ਰਜਾਪਤੀ ਜੀ ਦੀ ਜਯੰਤੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਗਈ। ਸਮਾਗਮ ਵਿੱਚ ਖਨੌਰੀ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪ੍ਰਜਾਪਤੀ ਸਮਾਜ ਦੇ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਸੰਗਤਾਂ ਨੇ ਇੱਕ-ਦੂਜੇ ਨੂੰ ਮਹਾਰਾਜਾ ਦਕਸ਼ ਪ੍ਰਜਾਪਤੀ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਜ ਦੀ ਏਕਤਾ, ਭਾਈਚਾਰੇ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ। ਨੌਜਵਾਨ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ ਮਹਾਰਾਜਾ ਦਕਸ਼ ਪ੍ਰਜਾਪਤੀ ਜੀ ਦੀ ਜਯੰਤੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਜ ਨੂੰ ਇੱਕਜੁੱਟ ਹੋ ਕੇ ਤਰੱਕੀ ਦੇ ਰਾਹ 'ਤੇ ਅੱਗੇ ਵਧਣ ਦਾ ਸੱਦਾ ਦਿੱਤਾ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ