Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੈਕਟਰ ਕਾਈਨੌਰ ਦੀਆਂ ਸਮੂਹ ਏ.ਐੱਨ.ਐੱਮ. ਦੀ ਐਚ.ਪੀ.ਵੀ ਟੀਕਾਕਰਨ ਸਬੰਧੀ ਮੀਟਿੰਗ ਹੋਈ

July 27, 2026 07:32 PM
Rozana Sehaj times


ਮੋਰਿੰਡਾ :
ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸ਼੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਦੀਆਂ ਸਮੂਹ ਏ.ਐੱਨ.ਐੱਮ. ਦੀ ਮੀਟਿੰਗ ਆਯੁਸ਼ਮਾਨ ਆਰੋਗਿਆ ਕੇਂਦਰ ਕਾਈਨੌਰ ਵਿਖੇ ਹੋਈ।ਇਸ ਮੌਕੇ ਤੇ ਸੁੰਦਰੀ ਦੇਵੀ, ਐਲ.ਐੱਚ.ਵੀ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਐਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ 14 ਤੋਂ 15 ਸਾਲ ਤਾਕ ਦੀ ਉਮਰ ਦੀਆਂ ਸਾਰੀਆਂ ਯੋਗ ਲੜਕੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਹੈ।ਇਸ ਮੌਕੇ ਸੁੰਦਰੀ ਦੇਵੀ ਐਲ.ਐੱਚ.ਵੀ. ਨੇ ਸਮੂਹ ਏ.ਐੱਨ.ਐੱਮ. ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕਾਰਜ ਖੇਤਰ ਵਿੱਚ ਸਕੂਲਾਂ, ਪਿੰਡਾਂ, ਆਂਗਣਵਾੜੀ ਕੇਂਦਰਾਂ ਅਤੇ ਸਮਾਜਿਕ ਇਕੱਠਾਂ ਦੌਰਾਨ ਐਚ.ਪੀ.ਵੀ ਵੈਕਸੀਨ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਇਸ ਟੀਕੇ ਦੀ ਸੁਰੱਖਿਆ, ਪ੍ਰਭਾਵਸ਼ੀਲਤਾ ਅਤੇ ਸਿਹਤ ਲਾਭਾਂ ਬਾਰੇ ਸਹੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗਲਤਫਹਿਮੀਆਂ ਨੂੰ ਦੂਰ ਕੀਤਾ ਜਾ ਸਕੇ। ਇਹ ਟੀਕਾ 14 ਤੋਂ 15 ਸਾਲ ਤੱਕ ਦੀ ਉਮਰ ਵਿੱਚ ਲਗਵਾਉਣਾ ਸਭ ਤੋਂ ਵੱਧ ਲਾਭਦਾਇਕ ਹੁੰਦਾ ਹੈ, ਕਿਉਂਕਿ ਇਸ ਉਮਰ ਵਿੱਚ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਟੀਕੇ ਦਾ ਬਿਹਤਰ ਪ੍ਰਭਾਵ ਪ੍ਰਾਪਤ ਕਰਦੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪਰਿਵਾਰ ਨੂੰ ਵੈਕਸੀਨ ਬਾਰੇ ਕੋਈ ਸ਼ੰਕਾ ਹੋਵੇ ਤਾਂ ਉਨ੍ਹਾਂ ਨੂੰ ਵਿਿਗਆਨਕ ਅਤੇ ਸਹੀ ਜਾਣਕਾਰੀ ਦਿੱਤੀ ਜਾਵ। ਇਸ ਮੌਕੇ ਤੇ ਸਮੂਹ ਏ.ਐਨ.ਐਮਜ਼ ਹਾਜਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ