Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ

July 27, 2026 07:53 PM
Rozana Sehaj times
ਮੁਹਾਲੀ : ਵਿਸ਼ਵ ਹੈਪੇਟਾਈਟਸ ਦਿਵਸ ਮੌਕੇ, ਲਿਵਰ ਦੀ ਦੇਖਭਾਲ ਲਈ ਸੂਬੇ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.),  ਮੋਹਾਲੀ ਵੱਲੋਂ 28 ਜੁਲਾਈ, 2026 (ਮੰਗਲਵਾਰ) ਨੂੰ ਸਵੇਰੇ 9 ਵਜੇ ਤੋਂ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਵਿਆਪਕ ਲਿਵਰ ਹੈਲਥ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਾਲ ਦੀ ਗਲੋਬਲ ਥੀਮ "ਲੈਟਸ ਬ੍ਰੇਕ ਇਟ ਡਾਊਨ" ਨੂੰ ਧਿਆਨ ਵਿੱਚ ਰੱਖਦਿਆਂ, ਇਸ ਕੈਂਪ ਦਾ ਉਦੇਸ਼ ਆਮ ਜਨਤਾ ਲਈ ਲਿਵਰ ਸਬੰਧੀ ਆਧੁਨਿਕ ਜਾਂਚ ਸਹੂਲਤਾਂ ਨੂੰ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਹੈ। ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਮਾਹਰ ਹੈਪੇਟੋਲੋਜਿਸਟ ਦੀ ਸਲਾਹ ਸਮੇਤ ਮੁੱਖ ਲਿਵਰ ਟੈਸਟ—ਜਿਨ੍ਹਾਂ ਵਿੱਚ ਫਾਈਬਰੋਸਕੈਨ, ਅਲਟਰਾਸਾਊਂਡ, ਲਿਵਰ ਫੰਕਸ਼ਨ ਟੈਸਟ (ਐਲਐਫਟੀ), ਰੀਨਲ ਫੰਕਸ਼ਨ ਟੈਸਟ (ਆਰਐਫਟੀ), ਯੂਰਿਨ ਰੂਟੀਨ ਮਾਈਕਰੋਸਕੋਪੀ, ਹੈਪੇਟਾਈਟਸ ਬੀ ਅਤੇ ਸੀ ਦੀ ਸਕ੍ਰੀਨਿੰਗ ਸ਼ਾਮਲ ਹਨ, ਮਹਿਜ਼ 1000 ਰੁਪਏ ਵਿੱਚ ਉਪਲਬਧ ਹੋਣਗੇ। ਡਾ. ਵੀਰੇਂਦਰ ਸਿੰਘ ਨੇ ਆਮ ਲੋਕਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਸੂਬੇ ਭਰ ਦੇ ਲੋਕਾਂ ਨੂੰ ਕੈਂਪ ਵਿੱਚ ਪਹੁੰਚ ਕੇ ਆਪਣੀ ਸਿਹਤ ਨੂੰ ਪਹਿਲ ਦੇਣ ਲਈ ਕਿਹਾ। ਡਾਇਰੈਕਟਰ ਨੇ ਕਿਹਾ, "ਇਹ ਕੈਂਪ ਸਿਰਫ਼ ਲਿਵਰ ਦੀ ਬੀਮਾਰੀ ਤੋਂ ਪੀੜਤ ਮਰੀਜ਼ਾਂ ਲਈ ਹੀ ਨਹੀਂ ਹੈ, ਸਗੋਂ ਹਰ ਉਸ ਵਿਅਕਤੀ ਲਈ ਹੈ ਜੋ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਉਸ ਦਾ ਲਿਵਰ ਸਿਹਤਮੰਦ ਹੈ।" ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੀਮਾਰੀ ਦੀ ਸਮੇਂ ਸਿਰ ਪਛਾਣ ਅਤੇ ਜਾਂਚ ਲਿਵਰ ਦੀਆਂ ਗੰਭੀਰ ਸਮੱਸਿਆਵਾਂ ਤੋਂ ਬਚਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਲੱਛਣ ਵਾਲੇ ਵਿਅਕਤੀਆਂ ਲਈ ਵੀ ਨਿਯਮਤ ਜਾਂਚ ਜ਼ਰੂਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ