Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਦਰ ਇੰਡੀਆ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

July 27, 2026 08:34 PM
Rozana Sehaj times

ਪਾਤੜਾਂ :  ਪਟਿਆਲਾ ਸਾਹੋਦਆ ਸਕੂਲ ਕੰਪਲੈਕਸ ਵੱਲੋਂ ਕਾਰਪੇ ਡੀਅਮ ਸਕੂਲ, ਰਾਜਪੁਰਾ ਵਿਖੇ  ਕਰਵਾਏ ਗਏ ਆਰਟ ਫੈਸਟ ਵਿੱਚ ਮਦਰ ਇੰਡੀਆ ਪਬਲਿਕ ਸਕੂਲ, ਪਾਤੜਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮਾਸਕ ਮੇਕਿੰਗ ਮੁਕਾਬਲੇ ਵਿੱਚ ਲਵਲੀਨ ਨੇ ਪਹਿਲਾ ਸਥਾਨ ਅਤੇ ਸਟੋਨ ਆਰਟ ਮੁਕਾਬਲੇ ਵਿੱਚ ਜਸਦੀਪ ਨੇ ਦੂਜਾ ਸਥਾਨ ਹਾਸਲ ਕੀਤਾ। ਹੋਰ ਵਿਦਿਆਰਥੀਆਂ ਨੇ ਵੀ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਰਚਨਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾਕਟਰ  ਨਿਤਿਕਾ ਗੁਪਤਾ ਅਤੇ ਡਾਇਰੈਕਟਰ ਮੈਡਮ ਵੀਨਾ ਰਾਣੀ ਨੇ ਜੇਤੂਆਂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਸਫਲਤਾ ਦਾ ਸਿਹਰਾ ਆਰਟ ਅਧਿਆਪਕਾ ਮਿਸ ਸਰਬਜੀਤ ਕੌਰ ਦੀ ਮਿਹਨਤ ਅਤੇ ਮਾਰਗਦਰਸ਼ਨ ਨੂੰ ਦਿੰਦਿਆਂ ਉਨ੍ਹਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ