Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਟੈਗੋਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਲੋ ਇੰਡੀਆ ਅਸਮਿਤਾ ਵੂਸ਼ੂ ਸਿਟੀ ਲੀਗ ਵਿੱਚ ਜਿੱਤੇ ਤਗਮੇ

July 27, 2026 08:52 PM
ਸਾਨੀਆ ਸਿੰਘ
 
ਦੇਵੀਗੜ੍ਹ : ਬਠਿੰਡਾ ਵਿਖੇ 25–26 ਜੁਲਾਈ 2026 ਨੂੰ PS-27 ਮਾਰਸ਼ਲ ਆਰਟ ਅਕੈਡਮੀ, ਮਾਡਲ ਟਾਊਨ ਫੇਜ਼-III ਵਿੱਚ ਆਯੋਜਿਤ ਖੇਲੋ ਇੰਡੀਆ ਅਸਮਿਤਾ ਵੂਸ਼ੂ ਸਿਟੀ ਲੀਗ 2026-27 ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜਸਮੀਨ ਕੌਰ (ਕਲਾਸ 9ਵੀਂ-A) ਨੇ 42 ਕਿਲੋਗ੍ਰਾਮ ਵਰਗ ਵਿੱਚ ਸੋਨ ਤਗਮਾ, ਰੂਪਕਿਰਨ ਕੌਰ (ਕਲਾਸ 9ਵੀਂ-A) ਨੇ 56 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗਮਾ, ਜਦਕਿ ਅਰਸ਼ਦੀਪ ਕੌਰ (ਕਲਾਸ 11ਵੀਂ ਆਰਟਸ) ਨੇ 60 ਕਿਲੋਗ੍ਰਾਮ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਵੂਸ਼ੂ ਕੋਚ ਸ਼੍ਰੀ ਸ਼ੁਭਮ ਦੀ ਮਿਹਨਤ ਅਤੇ ਖਿਡਾਰੀਆਂ ਦੀ ਲਗਨ ਨੂੰ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਸ਼੍ਰੀ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ਼੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸ਼੍ਰੀ ਸੁਸ਼ੀਲ ਮਿਸ਼ਰਾ ਜੀ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਜੀ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸ਼੍ਰੀ ਸ਼ੁਭਮ ਨੂੰ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਨਿਰੰਤਰ ਪ੍ਰੇਰਿਤ ਕਰਦਾ ਰਹੇਗਾ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ