Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਟਵਾਰੀ/ਕਾਨੂੰਗੋ ਮੁਲਾਜਮਾ ਨੇ ਮੀਟਿੰਗ ਦੌਰਾਨ ਕੀਤਾ ਵਿਚਾਰ ਵਟਾਂਦਰਾ

July 27, 2026 08:54 PM
Rozana Sehaj times
ਕੋਟਕਪੂਰਾ :  ਅੱਜ ਸੇਵਾਮੁਕਤ ਅਤੇ ਮੋਜ਼ੂਦਾ ਪਟਵਾਰੀ/ਕਾਨੂੰਗੋ ਦੀ ਸੀਨੀਅਰ ਜ਼ੂਨੀਅਰ ਕੇਸ ਰਿਟ ਪਟੀਸ਼ਨ ਨੰਬਰ 5382 ਸਬੰਧੀ ਅਹਿਮ ਮੀਟਿੰਗ ਪ੍ਰਧਾਨ ਜਗਦੀਸ਼ ਕੁਮਾਰ ਕਾਨੂੰਗੋ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਐਲ.ਪੀ.ਏ. 1588, ਜੋ ਕਿ ਡਬਲ ਬੈਂਚ ਦੇ ਮਾਨਯੋਗ ਜੱਜ ਐਚ.ਐਸ. ਸੇਠੀ ਅਤੇ ਅਮਰਿੰਦਰ ਸਿੰਘ ਗਰੇਵਾਲ ਵਲੋਂ ਮਿਤੀ 14-17-26 ਨੂੰ ਫੈਸਲਾ (ਸੈਟੇ ਸਾਇਡ) ਕਰ ਦਿੱਤਾ ਗਿਆ ਸੀ, ਦੇ ਸਬੰਧੀ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਜਥੇਬੰਦੀ ਦੇ ਪੈ੍ਰਸ ਸਕੱਤਰ ਰਣਜੀਤ ਸਿੰਘ ਅਤੇ ਬਿੱਕਰ ਸਿੰਘ ਮੁਤਾਬਿਕ ਸਾਰੇ ਹੀ ਸਾਥੀਆਂ ਦੇ ਹੋਂਸਲੇ ਬੁਲੰਦ ਵੇਖੇ ਗਏ, ਸਾਰੇ ਹੀ ਸਾਥੀਆਂ ਨੇ ਏਕੇ ਦਾ ਸਬੂਤ ਦਿੰਦੇ ਹੋਏ ਇਸ ਕੇਸ ਨੂੰ ਜਾਰੀ ਰੱਖਣ ਸਬੰਧੀ ਲੜਾਈ ਲੜਨ ਦਾ ਫੈਸਲਾ ਲਿਆ। ਉਹਨਾਂ ਦੱਸਿਆ ਕਿ ਬੇਸ਼ੱਕ ਸਰਕਾਰਾਂ ਆਪਣੇ ਕੋਝੇ ਹੱਥਕੰਡੇ ਵਰਤ ਕੇ ਕੇਸ ਨੂੰ ਲਮਕਾਉਣਾ ਚਾਹੁੰਦੀਆਂ ਹਨ ਪਰ ਸਾਰੇ ਸਾਥੀਆਂ ਨੇ ਫੈਸਲਾ ਲਿਆ ਹੈ ਕਿ ਇਸ ਕੇਸ ਸਬੰਧੀ ਸਾਨੂੰ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਜਾਂ ਕਿਸੇ ਵੀ ਤਰ੍ਹਾਂ ਦੀ ਅਦਾਲਤ ਵਿੱਚ ਅਪੀਲ/ਦਲੀਲ ਕਰਨੀ ਪਈ ਤਾਂ ਪਿੱਛੇ ਨਹੀਂ ਹਟਾਂਗੇ।ਇਸ ਮੌਕੇ ਪ੍ਰਧਾਨ ਜਗਦੀਸ਼ ਕੁਮਾਰ ਕਾਨੂੰਗੋ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਕੱਚੇ ਮੁਲਾਜਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 18 ਫੀਸਦੀ ਡੀ.ਏ. ਜਾਰੀ ਕਰਨ ਅਤੇ ਸਫਾਈ ਸੇਵਕਾਂ/ਬਿਜਲੀ ਬੋਰਡ ਦੇ ਮੁਲਾਜਮਾਂ ਦੀਆਂ ਮੰਗਾਂ ਤੁਰਤ ਲਾਗੂ ਕੀਤੀਆਂ ਜਾਣ। ਉਹਨਾਂ ਦੱਸਿਆ ਕਿ 17 ਜ਼ੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਰੇ ਕਾਰਨ ਰੈਲੀ ਮੁਤਲਵੀ ਕਰ ਦਿੱਤੀ ਗਈ ਸੀ, ਹੁਣ ਸਾਂਝਾ ਮੁਲਾਜਮ ਮੰਚ ਪੰਜਾਬ ਵੱਲੋ 7 ਅਗਸਤ 2026 ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਵਿੱਚ ਸਮੁੱਚੇ ਸਾਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਹਨਾ ਜਾਬਰ ਸਰਕਾਰਾਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ