Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅੱਜ ਮੀਰੀ ਪੀਰੀ ਖਾਲਸਾ ਮਾਰਚ ਦਾ ਮੋਗਾ 'ਚ ਪੁੱਜਣ ਤੇ ਕੀਤਾ ਜਾਵੇਗਾ ਨਿੱਘਾ ਸਵਾਗਤ : ਸੰਨੀ ਗਿੱਲ

July 27, 2026 09:00 PM
Amjad Hussain Khan


ਮੋਗਾ  :
ਮੀਰੀ ਪੀਰੀ ਦਿਵਸ਼ ਤੇ ਸਿੱਖ ਕੌਮ ਦੀ ਆਨ ਤੇ ਸ਼ਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਅੱਜ ਲੁਹਾਰਾ ਚੌਂਕ ਪੁੱਜਣ ਤੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਅਤੇ ਸਿੱਖ ਸੰਗਤਾਂ ਵੱਲੋਂ ਮਾਰਚ ਦਾ ਨਿੱਘਾ ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅਤੇ ਉਸ ਦੀ ਆਨ ਤੇ ਸ਼ਾਨ ਦੀ ਬਰਕਰਾਰਤਾ ਅਤੇ ਉਸਦੇ ਮੀਰੀ ਪੀਰੀ ਦੇ ਸਿਧਾਂਤਾਂ ਨੂੰ ਅਜੋਕੀ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਮੀਰੀ ਪੀਰੀ ਖਾਲਸਾ ਮਾਰਚ ਅਰੰਭ ਕੀਤਾ ਗਿਆ ਹੈ ਜੋ ਕਿ 4 ਅਗੱਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ ਅਤੇ ਮੋਗਾ ਦੇ ਲੁਹਾਰਾ ਚੌਂਕ ਵਿੱਚ ਅੱਜ 28 ਜੁਲਾਈ ਨੂੰ ਸਾਡੇ ਕੁ ਗਿਆਰਾਂ ਵਜੇ ਤੱਕ ਪਹੁੰਚ ਜਾਵੇਗਾ ਅਤੇ ਲੁਹਾਰਾ ਚੌਂਕ ਤੋਂ ਲੰਢੇਕੇ, ਲੰਢੇਕੇ ਤੋਂ ਬੱਸ ਸਟੈਂਡ ਮੋਗਾ ਚੌਂਕ ਜੀ ਟੀ ਰੋਡ , ਬੱਸ ਸਟੈਂਡ ਤੋਂ ਅਕਾਲਸਰ ਚੌਂਕ ਅਤੇ ਅਕਾਲਸਰ ਚੌਂਕ ਤੋਂ ਗੋਧੇ ਵਾਲਾ ਅਤੇ ਉਸ ਤੋਂ ਬਾਅਦ ਕੋਟਕਪੁਰਾ ਬਾਈਪਾਸ ਤੋਂ ਬੁੱਘੀਪੁਰਾ ਪੜਾਅ ਕਰਦਾ ਹੋਇਆ ਅੱਗੇ ਰਵਾਨਾ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਖਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜਕੇ ਗੁਰੂ ਸਾਹਿਬਾਨਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਜਾਵੇ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ