Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

28 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

July 27, 2026 09:11 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ   : 
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 28 ਜੁਲਾਈ, ਮੰਗਲਵਾਰ ਤੋਂ ਮਿਤੀ 31 ਜੁਲਾਈ, ਸ਼ੁੱਕਰਵਾਰ ਤੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੁਐਸ ਕਾਰਪੋਰੇਸ਼ਨ,ਐਸ.ਸੀ.ਓ. 165-166, ਮੱਧਿਆ ਮਾਰਗ, ਸੈਕਟਰ 8C, (Quess Corp, SCO 165–166, Madhya Marg, Sector 8C, Chandigarh)ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਹਿਰ 02.00 ਵਜੇ ਤੱਕ ਹੋਵੇਗਾ। ਡੀ. ਬੀ. ਈ. ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਇੰਜੀਨੀਅਰ, ਵਾਇਰਮੈਨ, ਸੇਲਜ਼ ਏਗਜ਼ੈਕ੍ਯੂਟਿਵ, ਕਸਟਮਰ ਰਿਲੇਸ਼ਨਸ਼ਿਪ ਅਫ਼ਸਰ, ਔਨਲਾਈਨ ਚੈਂਪ ਲਈ ਦਸਵੀਂ ਅਤੇ ਇਸ ਵੱਧ ਯੋਗਤਾ ਵਾਲੇ ਪ੍ਰਾਰਥੀ, ਜਿਨ੍ਹਾਂ ਦੀ ਇੰਗਲਿਸ਼ ਕਮੂਨਿਕੇਸ਼ਨ ਸਕਿੱਲ ਚੰਗੀ  ਹੋਵੇ, ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਤਜ਼ਰਬਾ, ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

 

 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ