Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਲਕਾ ਗਿੱਲ ਵਿੱਚ ਕਾਂਗਰਸ ਨੂੰ ਮਿਲ ਰਿਹਾ ਭਰਪੂਰ ਲੋਕ ਸਮਰਥਨ: ਬਿਕਰ ਸਿੰਘ ਨੱਤ

July 27, 2026 09:14 PM
Rozana Sehaj times
ਲੁਧਿਆਣਾ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਿਕਰ ਸਿੰਘ ਨੱਤ ਵੱਲੋਂ ਅੱਜ ਹਲਕਾ ਗਿੱਲ ਦੇ ਅਧੀਨ ਆਉਂਦੀ ਜਨਤਾ ਕਲੋਨੀ, ਪਿੰਡ ਗਿੱਲ ਵਿਖੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਇਲਾਕਾ ਨਿਵਾਸੀਆਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹਲਕੇ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਇਲਾਕੇ ਦੇ ਮਾਣਯੋਗ ਸਰਪੰਚ ਅਤੇ ਪੰਚਾਇਤੀ ਮੈਂਬਰਾਂ ਵੱਲੋਂ ਬਿਕਰ ਸਿੰਘ ਨੱਤ ਦਾ ਇੱਥੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਬਿਕਰ ਸਿੰਘ ਨੱਤ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀਆਂ ਉਮੀਦਾਂ, ਹੱਕਾਂ ਅਤੇ ਭਲਾਈ ਲਈ ਵਚਨਬੱਧ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਅੰਦਰ ਮਿਲ ਰਹੇ ਭਰਪੂਰ ਪਿਆਰ ਅਤੇ ਸਹਿਯੋਗ ਸਦਕਾ ਸਾਲ 2027 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ।  

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ