Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

July 27, 2026 09:38 PM
Arvinder Singh

ਪਟਿਆਲਾ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਪਤ ਸ਼ਿਕਾਇਤਾਂ ਵਿੱਚੋਂ 368 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 10 ਸ਼ਿਕਾਇਤਾਂ ਖੁਲੀਆਂ ਮੰਨੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਟ੍ਰੇਡਰਜ਼ ਕਮਿਸ਼ਨ, ਪਟਿਆਲਾ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਕੁਝ ਦਿਨਾਂ ਵਿੱਚ ਹੈਰੀਟੇਜ ਸਟਰੀਟ ਵਾਲੀ ਸੜਕ ਦਾ ਸਮਾਣੀਆ ਗੇਟ ਤੋਂ ਮਹਾਂਵੀਰ ਮੰਦਰ ਤੱਕ ਅਤੇ ਬਰਤਨ ਬਾਜ਼ਾਰ ਤੋਂ ਮੰਡੀ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਮੀਟਿੰਗ ਵਿੱਚ ਸੰਜੀਵ ਗੁਪਤਾ, ਗੁਰਪ੍ਰੀਤ ਸਿੰਘ ਧਮੌਲੀ, ਟ੍ਰੇਡ ਕਮਿਸ਼ਨ ਦੇ ਮੈਂਬਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ