Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਬਾਲੀਵੁਡ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ

July 07, 2021 08:09 AM
SehajTimes

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ 

ਮੁੰਬਈ : ਬਾਲੀਵੁਡ ਦੇ ਦਿੱਗਜ ਐਕਟਰ ਦਿਲੀਪ ਕੁਮਾਰ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 98 ਸਾਲਾਂ ਦੇ ਸਨ। ਲੰਬਾ ਸਮਾਂ ਉਨ੍ਹਾਂ ਦੀ ਤਬਿਅਤ ਠੀਕ ਨਹੀਂ ਰਹੀ ਸੀ। ਉਨ੍ਹਾਂ ਨੂੰ ਕਈ ਵਾਰ ਹਸਪਤਾਲ ਵਿੱਚ ਵੀ ਭਰਤੀ ਕਰਨਾ ਪਿਆ ਸੀ। ਇਥੇ ਇਹ ਵੀ ਦਸ ਦਈਏ ਕਿ ਪਿਛਲੇ ਦਿਨ ਹੀ ਹਾਲੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਹ ਠੀਕ ਵੀ ਹੋ ਗਏ ਸਨ ਪਰ ਅੱਜ ਉਨ੍ਹਾਂ ਦਾ ਸਵੇਰੇ ਦਿਹਾਂਤ ਹੋ ਗਿਆ। ਉਹ ਪੂਰੇ ਇਕ ਮਹੀਨਾ ਬਿਮਾਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਮੌਤ ਦੀਆਂ ਅਫ਼ਵਾਹਾਂ ਵੀ ਕਈ ਵਾਰ ਉਡੀਆਂ ਸਨ ਜਿਸ ਨੂੰ ਉਨ੍ਹਾਂ ਦੀ ਪਤਨੀ ਸੋਸ਼ਲ ਮੀਡੀਆ ਉਤੇ ਰੱਦ ਕਰਦੀ ਰਹੀ। ਉਨ੍ਹਾਂ ਅੱਜ ਸਵੇਰੇ 7.30 ਵਜੇ ਹਿੰਦੂਜਾ ਹਸਪਤਾਲ ‘ਚ ਆਖਰੀ ਸਾਹ ਲਿਆ। ਦਿਲੀਪ ਕੁਮਾਰ ਨੂੰ ਇੱਕ ਵਾਰ ਫਿਰ 29 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਫਿਲਮ ਨਿਰਮਾਤਾ ਅਸ਼ੋਕ ਪੰਡਤ ਨੇ ਕਿਹਾ ਕਿ ਦਿਲੀਪ ਕੁਮਾਰ  ਸਾਰੇ ਕਲਾਕਾਰਾਂ ਲਈ ਪਿਤਾ ਸਮਾਨ ਸਨ ਯਾਨੀ ਅੱਜ ਸਾਰਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਹੈ। ਟਵਿੱਟਰ 'ਤੇ #DilipKumar ਟ੍ਰੈਂਡ ਕਰਨ ਲੱਗਾ। ਲੋਕ ਦਿਲੀਪ ਕੁਮਾਰ ਦੇ ਚਰਚਿਤ ਫੋਟੋ ਤੇ ਵੀਡੀਓ ਸ਼ੇਅਰ ਕਰਨ ਲੱਗੇ। ਸ਼ਕਤੀ ਕਪੂਰ ਨੇ ਕਿਹਾ ਕਿ ਦਲੀਪ ਸਾਹਬ ਉਨ੍ਹਾਂ ਨੂੰ ਬਿਗੜੈਲ ਬੱਚਾ ਕਹਿੰਦੇ ਸਨ। ਉਨ੍ਹਾਂ ਨੇ ਵੀ ਦਲੀਪ ਸਾਹਬ ਤੋਂ ਅਦਾਕਾਰੀ ਦੀਆਂ ਬਾਰੀਕੀਆਂ ਸਿੱਖੀਆਂ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ