Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਟ ਵਹੀਆਂ ਸਿਖ ਇਤਿਹਾਸ ਦਾ ਵਡਮੁੱਲਾ ਸਰੋਤ: ਡਾ. ਤੇਜਿੰਦਰ ਪਾਲ ਸਿੰਘ

July 28, 2026 06:10 PM
ਸਾਨੀਆ ਸਿੰਘ
 
ਦੇਵੀਗੜ੍ : ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਮੰਡੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆI ਇਸ ਬਾਰੇ ਪੱਤਰਕਾਰ ਨੂੰ ਵਿਸ਼ੇਸ਼ ਮਿਲਣੀ ਦੌਰਾਨ ਜਾਣਕਾਰੀ ਦਿੰਦੇ ਹੋਏ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਅਸਿਸਟੈਂਟ ਡਾਇਰੈਕਟਰ ਸ. ਜਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾ. ਤੇਜਿੰਦਰ ਪਾਲ ਸਿੰਘ ਨੇ “ਭੱਟ ਵਹੀਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਸਮਾਚਾਰ” ਵਿਸ਼ੇ ਉੱਤੇ ਆਪਣਾ ਖੋਜ-ਪੱਤਰ ਪੇਸ਼ ਕੀਤਾI ਪਰਚੇ ਦੇ ਆਧਾਰ ਤੇ ਉਨ੍ਹਾਂ ਨੇ ਭੱਟ ਵਹੀਆਂ ਵਿੱਚ ਦਰਜ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਮਹੱਤਵਪੂਰਨ ਤੱਥਾਂ ਅਤੇ ਘਟਨਾਵਾਂ ਦਾ ਵਿਸ਼ਲੇਸ਼ਣ ਪੇਸ਼ ਕੀਤਾ, ਜਿਸ ਦੀ ਵਿਦਵਾਨਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸੈਮੀਨਾਰ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਵਿਦਵਾਨਾਂ, ਖੋਜਾਰਥੀਆਂ ਅਤੇ ਇਤਿਹਾਸਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੰਡੀ ਦੀ ਸਿੱਖ ਸੰਗਤ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਮੈਂਬਰ ਵੀ ਹਾਜ਼ਰ ਸਨI

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ