Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੀਐਡ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

July 28, 2026 06:17 PM
Rozana Sehaj times
 
ਪਾਤੜਾਂ : ਮਦਰ ਇੰਡੀਆ ਕਾਲਜ ਆਫ ਐਜੂਕੇਸ਼ਨ, ਪਾਤੜਾਂ ਨੇ ਬੀਐੱਡ ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੋ ਸਫਲਤਾ ਪ੍ਰਾਪਤ ਕਰਕੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਅਕਾਦਮਿਕ ਪਰੰਪਰਾ ਨੂੰ ਕਾਇਮ ਰੱਖਿਆ ਹੈ। ਇਸ ਉਪਲਬਧੀ ਨਾਲ ਕਾਲਜ ਨੇ ਸਿੱਖਿਆ ਖੇਤਰ ਵਿੱਚ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਜਾਣਕਾਰੀ ਅਨੁਸਾਰ ਨਤੀਜਿਆਂ ਅਨੁਸਾਰ ਜਾਨਵੀ ਸਿੰਗਲਾ ਨੇ 83 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਈਸ਼ੂ ਗਰਗ ਅਤੇ ਕਿਰਨਦੀਪ ਕੌਰ ਨੇ 82 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਜਤਿੰਦਰ ਸਿੰਘ ਨੇ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਮੈਨੇਜਮੈਂਟ ਦੇ ਚੇਅਰਮੈਨ ਰਾਕੇਸ਼ ਗਰਗ, ਮੈਡਮ ਵੀਨਾ ਰਾਣੀ ਪ੍ਰਿੰਸੀਪਲ ਅਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ