Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਕੀਮਾਂ ਦਾ ਲਾਭ ਲੈਣ ਲਈ ਔਰਤਾਂ ਨੂੰ ਕੀਤਾ ਜਾਗਰੂਕ

July 28, 2026 06:24 PM
Rozana Sehaj times

ਪਾਤੜਾਂ  : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਵਿੱਚ ਪਾਰਟੀ ਦੇ ਮਹਿਲਾ ਵਿੰਗ ਨਾਲ ਸੰਬੰਧਿਤ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਆਉਣ ਵਾਲੀਆਂ ਨਵੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਨ ਦੇ ਮਕਸਦ ਨਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਔਰਤਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਦਿੱਤੀ ਗਈ ਗਰੰਟੀ ਨੂੰ ਪੂਰਾ ਕਰਦਿਆਂ ਪੂਰਾ ਮਾਨ ਸਨਮਾਨ ਦਿੱਤਾ ਗਿਆ ਹੈ ਉਹਨਾਂ ਕਿਹਾ ਕਿ ਆਪ ਨੇ ਮਹਿਲਾਵਾਂ ਨਾਲ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਜਦੋਂ ਕਿ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ ਇਹ ਰਾਸ਼ੀ ਵਧਾ ਕੇ ਪੰਦਰਾਂ ਸੋ ਰੂਪੈ ਪ੍ਰਤੀ ਮਹੀਨਾ ਕੀਤੀ। ਉਹਨਾਂ ਦੱਸਿਆ ਕਿ ਜਿਹੜੀਆਂ ਮਹਿਲਾਵਾਂ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਜਿਸਟਰ ਹੁਣ ਵਿੱਚ ਦੇਰੀ ਹੋ ਗਈ ਉਹਨਾਂ ਦੇ ਖਾਤਿਆਂ ਵਿੱਚ ਪਹਿਲੀ ਅਗਸਤ ਰਾਸ਼ੀ ਭੇਜ ਦਿੱਤੀ ਜਾਵੇਗੀ। ਉਹਨਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਉੱਤੇ ਵਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਿਰਫ ਵੋਟਾਂ ਲਈ ਕੰਮ ਕੀਤਾ ਜਦੋਂ ਕਿ ਆਪ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਮਹਿਲਾਵਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕ ਕੀਤਾ ਗਿਆ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ