Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਨੇ ਰਿਲੀਜ਼ ਕੀਤੀ ਪੰਜਾਬੀ ਭਾਸ਼ਾ ਵਿੱਚ ਲਿਖੀ ਵਿਗਿਆਨ ਵਿਸ਼ੇ ਦੀ ਪੁਸਤਕ

July 28, 2026 09:00 PM
Arvinder Singh
 ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਹਿਊਮਨ ਜੈਨੇਟਿਕਸ ਵਿਭਾਗ ਦੇ ਮੁਖੀ ਡਾ. ਪੁਨੀਤਪਾਲ ਸਿੰਘ ਦੁਆਰਾ ਲਿਖੀ ਪੁਸਤਕ ‘ਸੈੱਲ ਅਤੇ ਮੌਲਿਕ ਜੀਵ ਵਿਗਿਆਨ ਦੀ ਜਾਣ-ਪਛਾਣ’ ਰਿਲੀਜ਼ ਕੀਤੀ ਗਈ। ਡਾ. ਜਗਦੀਪ ਸਿੰਘ ਨੇ ਲੇਖਕ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਵਿਗਿਆਨਕ ਸਾਹਿਤ ਦੀ ਸਿਰਜਣਾ ਉੱਚ ਸਿੱਖਿਆ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੁਸਤਕਾਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਲਾਹੇਵੰਦ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਗਿਆਨ ਵਰਗੇ ਜਟਿਲ ਵਿਸ਼ਿਆਂ ਨੂੰ ਮਾਂ-ਬੋਲੀ ਪੰਜਾਬੀ ਵਿੱਚ ਸਮਝਣਾ ਅਤੇ ਸਮਝਾਉਣਾ ਅਕਾਦਮਿਕ ਖੇਤਰ ਵਿੱਚ ਇੱਕ ਵੱਡੀ ਤਬਦੀਲੀ ਲਿਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿੱਚ ਵਿਸ਼ੇ ਦੇ ਮੂਲ ਸਿਧਾਂਤਾਂ ਤੋਂ ਲੈ ਕੇ ਆਧੁਨਿਕ ਮੌਲਿਕ ਜੀਵ ਵਿਗਿਆਨਕ ਸੰਕਲਪਾਂ ਨੂੰ ਸਰਲ ਅਤੇ ਵਿਗਿਆਨਕ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਪੰਜਾਬੀ ਭਾਸ਼ਾ ਵਿੱਚ ਪ੍ਰਮਾਣਿਕ ਅਧਿਐਨ ਸਮੱਗਰੀ ਉਪਲਬਧ ਹੋ ਸਕੇ। ਇਸ ਮੌਕੇ ਜੀਵ ਵਿਗਿਆਨ ਫੈਕਲਟੀ ਦੇ ਡੀਨ ਪ੍ਰੋ. ਬਲਜਿੰਦਰ ਕੌਰ ਵੀ ਹਾਜ਼ਰ ਸਨ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ