Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰੀਦਕੋਟ ਪੁਲਿਸ ਨੇ ਤੜਕਸਾਰ ਜਿਲ੍ਹੇ ਅੰਦਰ ਵੱਡੇ ਪੱਧਰ ’ਤੇ ਚਲਾਇਆ ‘ਸਰਚ ਆਪ੍ਰੇਸ਼ਨ’

July 28, 2026 09:37 PM
Rozana Sehaj times

ਕੋਟਕਪੂਰਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਮੰਗਲਵਾਰ ਦੀ ਸੁਭਾ 06 ਵਜੋ ਤੋ ਸ਼ਹਿਰ ਅੰਦਰ ਵੱਡੇ ਪੱਧਰ ਤੇ ’ਕਾਰਡਨ ਐਂਡ ਸਰਚ ਓਪਰੇਸ਼ਨ’ (ਕਾਸੋ) ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਅਤੇ ਸ਼੍ਰੀ ਇਕਬਾਲ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਚੈਕਿੰਗ ਕੀਤੀ ਗਈ। ਐਸ.ਐਸ.ਪੀ. ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਨਸ਼ੇ ਵਿਰੁੱਧ ਕੀਤੀ ਜਾ ਰਹੀ ਕਠੋਰ ਮਿਹਨਤ ਦੇ ਨਤੀਜੇ ਵਜੋ, ਪਿਛਲੇ ਮਹੀਨੇ ਜੂਨ-2026 ਦੌਰਾਨ 117 ਮੁਕੱਦਮੇ ਦਰਜ ਕਰਕੇ 152 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 677 ਗ੍ਰਾਮ ਹੈਰੋਇਨ, 2.5 ਕਿਲੋ ਭੁੱਕੀ ਚੂਰਾ ਪੋਸਤ ਅਤੇ 4244 ਨਸ਼ੀਲੀਆਂ ਗੋਲੀਆ/ਕੈਪਸੂਲ ਬਰਾਮਦ ਕੀਤੀ ਗਈ ਹੈ। ਸੇਫ ਪੰਜਾਬ ਹੈਲਪਲਾਈਨ ਪਰ ਫਰੀਦਕੋਟ ਜਿਲ੍ਹੇ ਅੰਦਰ ਪਬਲਿਕ ਵੱਲੋਂ ਆਪਣਾ ਸਹਿਯੋਗ ਦਿੰਦੇ ਹੋਏ ਕੁੱਲ 171 ਦਰਖਾਸਤਾ ਮੌਸੂਲ ਹੋਈਆਂ ਹਨ, ਜਿੰਨ੍ਹਾਂ ਨੂੰ 100 ਪ੍ਰਤੀਸ਼ਤ ਵੈਰੀਫਾਈ ਕਰਨ ਉਪਰੰਤ 50 ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ