Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਨਗਰ ਕੌਂਸਲ ਨਵਾਂਸ਼ਹਿਰ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ:

July 28, 2026 09:50 PM
Rozana Sehaj times
ਨਵਾਂਸ਼ਹਿਰ : ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਲਈ ਮਿਤੀ 30 ਜੁਲਾਈ ਨੂੰ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਕਨਵੀਨਰ ਨਗਰ ਕੌਂਸਲ ਨਵਾਂਸ਼ਹਿਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਵੱਲੋਂ ਹਲਕਾ ਵਿਧਾਇਕ ਨਛੱਤਰ ਪਾਲ ਅਤੇ ਸਮੂਹ 19 ਵਾਰਡਾਂ ਦੇ ਚੁਣੇ ਹੋਏ ਕੌਂਸਲਰਾਂ ਨੂੰ ਰਸਮੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਜਾਰੀ ਪੱਤਰ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਐੱਸ.ਡੀ.ਐੱਮ. ਨਵਾਂਸ਼ਹਿਰ ਨੂੰ ਚੋਣ ਕਰਵਾਉਣ ਲਈ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਮੀਟਿੰਗ 30 ਜੁਲਾਈ ਨੂੰ ਦੁਪਹਿਰ ਬਾਅਦ 3:00 ਵਜੇ ਨਗਰ ਕੌਂਸਲ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਰੱਖੀ ਗਈ ਹੈ।ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਐਡਵੋਕੇਟ ਹਰੀਸ਼ ਮਹਿਲਾ ਨੂੰ ਚੋਣ ਪ੍ਰਕਿਰਿਆ ਲਈ ਓਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ., ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਨੂੰ ਚੋਣ ਅਮਲ ਨੂੰ ਅਮਨ-ਅਮਾਨ ਅਤੇ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਗਈ ਹੈ ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ