Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼੍ਰੀ ਗੁਰੂ ਰਵਿਦਾਸ ਰਾਸ਼ਟਰੀ ਸੇਵਾ ਦਲ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਦਾ ਸਮਰਥਨ

July 29, 2026 04:30 PM
Rozana Sehaj times

ਮੋਰਿੰਡਾ, 29 ਜੁਲਾਈ (ਇਦਰਜੀਤ ਸਿੰਘ ਅਨੰਦ) : ਬਰਨਾਲਾ ਵਿਖੇ ਸਫਾਈ ਸੇਵਕਾਂ ਉੱਪਰ ਹੋਏ ਕਥਿਤ ਲਾਠੀਚਾਰਜ ਅਤੇ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਨੇ ਸਮੁੱਚੇ ਵਾਲਮੀਕੀ ਅਤੇ ਰਵਿਦਾਸ ਆ ਸਮਾਜ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਹ ਘਟਨਾ ਸਿਰਫ਼ ਸਫਾਈ ਸੇਵਕਾਂ 'ਤੇ ਹਮਲਾ ਨਹੀਂ, ਸਗੋਂ ਉਨ੍ਹਾਂ ਦੀ ਇੱਜ਼ਤ, ਸਵੈ-ਮਾਣ ਅਤੇ ਸੰਵਿਧਾਨਕ ਹੱਕਾਂ ਉੱਤੇ ਵੀ ਇੱਕ ਗੰਭੀਰ ਸਵਾਲ ਖੜ੍ਹਾ ਕਰਦੀ ਹੈ। ਇਹ ਵਿਚਾਰ ਸ੍ਰੀ ਗੁਰੂ ਰਵਿਦਾਸ ਰਾਸ਼ਟਰੀ ਸੇਵਾ ਦਲ ਮੋਰਿੰਡਾ ਦੇ ਚੇਅਰਮੈਨ ਠੇਕੇਦਾਰ ਬਲਵੀਰ ਸਿੰਘ ਲਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰਗਟ ਕੀਤੇ. ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹਾਂ ਕਿ ਸਿਰਫ਼ ਮੁਅੱਤਲੀ (ਸਸਪੈਂਸ਼ਨ) ਨਾਲ ਵਾਲਮੀਕੀ ਤੇ ਰਵਿਦਾਸ ਸਮਾਜ ਨੂੰ ਇਨਸਾਫ਼ ਨਹੀਂ ਮਿਲੇਗਾ। ਸਮਾਜ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇ ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅਤਿਆਚਾਰ ਰੋਕਥਾਮ) ਐਕਟ ਸਮੇਤ ਲਾਗੂ ਕਾਨੂੰਨਾਂ ਅਧੀਨ ਤੁਰੰਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਠੇਕੇਦਾਰ ਬਲਵੀਰ ਸਿੰਘ ਲਾਲਾ ਅਤੇ ਕੌਂਸਲਰ ਪਿੰਕੀ ਕੌਰ ਬਲੋ ਸਫਾਈ ਕਰਮਚਾਰੀਆਂ ਵੱਲੋਂ 30 ਜੁਲਾਈ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ