Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

11 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

July 29, 2026 06:39 PM
Rozana Sehaj times
 
ਮਾਛੀਵਾੜਾ ਸਾਹਿਬ : ਮਾਛੀਵਾੜਾ ਪੁਲਿਸ ਵੱਲੋਂ 11 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਦੁਆਰਾ ਪੁਲਿਸ ਪਾਰਟੀ ਸਮੇਤ ਗਸ਼ਤ ਕਿਤੀ ਜਾ ਰਹੀ ਸੀ ਕਿ ਮਾਛੀਵਾੜਾ ਸਾਹਿਬ ਦੇ ਸਟੇਡੀਅਮ ਦੇ ਪਿਛਲੇ ਪਾਸੇ ਐਡੀਅਨਾ ਰੋਡ ਵਾਲੀ ਸਾਈਡ ਤੋਂ ਇਕ ਕਾਰ ਆ ਰਹੀ ਸੀ। ਜਿਸ ਨੂੰ ਪੁਲਿਸ ਟੀਮ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਵਾਲਾ ਆਪਣੀ ਕਾਰ ਨੂੰ ਪਿੱਛੇ ਮੋੜਨ ਲੱਗਾ ਪ੍ਰੰਤੂ ਪੁਲਿਸ ਪਾਰਟੀ ਨੇ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਆਪਣੀ ਪਹਿਚਾਣ ਦਸਣ ਵਾਸਤੇ ਕਿਹਾ। ਕਾਰ ਚਾਲਕ ਨੇ ਆਪਣਾ ਨਾਮ ਹਰਮਨਜੋਤ ਸਿੰਘ ਉਰਫ਼ ਹਰਮਨ ਗਰੇਵਾਲ ਨਿਵਾਸੀ ਮਾਛੀਵਾੜਾ ਦਸਿਆ ਅਤੇ ਨਾਲ ਹੀ ਬੈਠੇ ਨੌਜਵਾਨ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ਼ ਗੁੱਗੂ ਨਿਵਾਸੀ ਪਿੰਡ ਮਾਣੇਵਾਲ ਦਸਿਆ। ਜਦੋਂ ਕਾਰ ਦੀ ਜਾਂਚ ਕਿਤੀ ਗਈ ਤਾਂ ਉਸ ਵਿਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਾਂਚ ਕਿਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਨਸ਼ਾ ਕਿੱਥੋਂ ਲਿਆਂਦੇ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ