Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

July 29, 2026 07:47 PM
ਸਾਨੀਆ ਸਿੰਘ
 
ਦੇਵੀਗੜ੍ : ਕੰਬੋਜ ਮਹਾਸਭਾ ਬਲਾਕ ਭੁੰਨਹੇੜੀ ਵੱਲੋਂ ਹਰ ਸਾਲ ਦੀ ਤਰ੍ਹਾਂ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਇਸ ਮੌਕੇ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਵੱਲੋਂ ਅੱਖਾਂ ਦਾ ਕੈਂਪ ਖੂਨ ਦਾਨ ਕੈਂਪ ਅਤੇ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਦੇਵੀਗੜ 29 ਜੁਲਾਈ ਗੁਰਜੀਤ ਸਿੰਘ ਢੋਟ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੰਬੋਜ ਮਹਾਸਭਾ ਬਲਾਕ ਭੁੰਨਰਹੇੜੀ ਵੱਲੋਂ ਸ਼ਹੀਦ ਉਧਮ ਸਿੰਘ ਦਾ 87ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ ਇਸ ਮੌਕੇ ਵੱਖ-ਵੱਖ ਡਾਕਟਰਾਂ ਦੀਆਂ ਟੀਮਾਂ ਵੱਲੋਂ ਅੱਖਾਂ ਦੀ ਜਾਂਚ ਕੈਂਪ ਖੂਨਦਾਨ ਕੈਂਪ ਦੰਦਾਂ ਦਾ ਕੈਂਪ ਅਤੇ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਮਾਲਵਾ ਫਰੀ ਮੈਗਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਦਿਨ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਏ ਜਾਂਦੇ ਹਨ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਅਦੁੱਤੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਸਰਦਾਰ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਸੁਨਾਮ (ਜ਼ਿਲ੍ਹਾ ਸੰਗਰੂਰ) ਵਿੱਚ ਹੋਇਆ ਸੀ। 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਨੇ ਉਨ੍ਹਾਂ ਦੇ ਮਨ 'ਤੇ ਡੂੰਘਾ ਅਸਰ ਛੱਡਿਆ। ਇਸ ਨਿਰਦਈ ਕਤਲੇਆਮ ਦਾ ਬਦਲਾ ਲੈਂਦਿਆਂ ਉਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਦੇ ਕੈਕਸਟਨ ਹਾਲ ਵਿੱਚ ਪੰਜਾਬ ਦੇ ਸਾਬਕਾ ਲੈਫ਼ਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਨੂੰ ਗੋਲੀ ਮਾਰ ਦਿੱਤੀ। ਇਸ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ 31 ਜੁਲਾਈ 1940 ਨੂੰ ਲੰਡਨ ਦੀ ਪੈਂਟਨਵਿਲ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ। 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ