Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੋਰੋਨਾ ਦੇ ਮਾਮਲਿਆਂ ‘ਚ ਫਿਰ ਵਾਧਾ

July 07, 2021 12:01 PM
SehajTimes

24 ਘੰਟਿਆਂ ਦੌਰਾਨ 900 ਤੋਂ ਵੱਧ ਮੌਤਾਂ


ਨਵੀਂ ਦਿੱਲੀ : ਕੋਰੋਨਾ ਵਾਇਰਸ ਇਕ ਵਾਰ ਤਾਂ ਖ਼ਤਮ ਹੁੰਦਾ ਦਿਸ ਰਿਹਾ ਹੈ ਪਰ ਬੀਤੇ ਦਿਨ ਇਸ ਦੇ ਅੰਕੜਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਵਚਾਲੇ ਅੱਜ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 43 ਹਜ਼ਾਰ 733 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 930 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਨਵੇਂ ਮਾਮਲੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵਧ ਕੇ 3 ਕਰੋੜ 6 ਲੱਖ 63 ਹਜ਼ਾਰ 665 ਹੋ ਗਈ ਹੈ। ਉਥੇ ਹੀ ਲਗਾਤਾਰ 55ਵੇਂ ਦਿਨ ਨਵੇਂ ਮਾਮਲੀਆਂ ਦੇ ਮੁਕਾਬਲੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਰਹੀ। ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਰਹਿਣ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਘਟੀ ਹੈ। ਭਾਰਤ ਵਿੱਚ ਐਕਟਿਵ ਕੇਸ ਘਟ ਕੇ 4,59,920 ਰਹਿ ਗਏ ਹਨ, ਜੋ ਕੁੱਲ ਮਾਮਲਿਆਂ ਦਾ 1.5 ਫ਼ੀਸਦ ਹੈ। ਰਿਕਵਰੀ ਰੇਟ ਦੀ ਗੱਲ ਕੀਤੀ ਜਾਵੇ ਤਾਂ ਇਹ 97.18 ਫ਼ੀਸਦੀ ‘ਤੇ ਹੈ। ਉਥੇ ਹੀ, ਹਫ਼ਤਾਵਾਰ ਸੰਕਰਮਣ ਦਰ 2 . 39 ਫੀਸਦੀ ‘ਤੇ ਜਦਕਿ ਦੈਨਿਕ ਪਾਜ਼ਿਟਿਵਿਟੀ ਰੇਟ 2 . 29 ਫੀਸਦ ਹੈ, ਜੋ ਲਗਾਤਾਰ 16 ਦਿਨ ਤੋਂ ਤਿੰਨ ਫ਼ੀਸਦੀ ਦੇ ਹੇਠਾਂ ਬਰਕਰਾਰ ਹੈ। ਇਥੇ ਦਸ ਦਈਏ ਕਿ ਦੇਸ਼ ਦੇ ਕਈ ਹਿੱਸਿਆ ਵਿਚ ਹਾਲੇ ਵੀ ਤਾਲਾਬੰਦੀਆਂ ਦੀਆਂ ਪਾਬੰਦੀਆਂ ਜਾਰੀ ਹੈ ਪਰ ਕਈ ਸੂਬਿਆਂ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਲੱਗਭੱਗ ਸਾਰੀਆਂ ਪਾਬੰਦੀਆਂ ਖ਼ਤਮ ਹੀ ਕਰ ਦਿਤੀਆਂ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ