Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਿਵਾਲਿਕ ਦੀ ਅਗਵਾਈ ਹੇਠ ਹਲਕਾ ਗਿੱਲ ਤੋਂ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਨ ਲਈ ਵੱਡਾ ਕਾਫਲਾ ਹੋਇਆ ਰਵਾਨਾ

July 29, 2026 09:35 PM
Rozana Sehaj times
ਲੁਧਿਆਣਾ : "ਅਕਾਲੀ ਦਲ ਵਾਰਿਸ ਪੰਜਾਬ ਦੇ" ਜਥੇਬੰਦੀ ਦੇ ਅਹਲਾ ਆਗੂਆਂ ਦੇ ਆਦੇਸ਼ਾਂ ਅਨੁਸਾਰ, ਬਾੜੇਵਾਲ ਪੁੱਲ ਨੇੜਿਓ ਸ੍ਰ: ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ, ਉਨ੍ਹਾਂ ਦੇ ਦਫਤਰ ਤੋਂ ਅੱਜ ਵਿਧਾਨ ਸਭਾ ਹਲਕਾ ਗਿੱਲ ਨਾਲ ਸਬੰਧਿਤ "ਅਕਾਲੀ ਦਲ ਵਾਰਿਸ ਪੰਜਾਬ ਦੇ" ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦਾ ਜੱਥਾ, ਸੈਕੜੇ ਗੱਡੀਆਂ 'ਚ ਸਵਾਰ, ਵੱਡੇ ਕਾਫ਼ਲੇ ਦੇ ਰੂਪ 'ਚ, ਜੈਕਾਰਿਆਂ ਦੀ ਗੂੰਜ਼ 'ਚ ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਰਵਾਨਾ ਹੋਇਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਵਾਨਗੀ ਤੋਂ ਪਹਿਲਾਂ ਸ੍ਰ: ਦਰਸ਼ਨ ਸਿੰਘ ਸ਼ਿਵਾਲਿਕ ਸਮੇਤ ਜੱਥੇ ਨੇ ਸਤਿਨਾਮ-ਵਾਹਿਗੁਰੂ ਜੀ ਦੇ ਜਾਪ ਕਰਨ ਉਪਰੰਤ ਰਵਾਨਗੀ ਲਈ ਸੰਗਤੀ ਰੂਪ 'ਚ ਅਰਦਾਸ ਕਰਕੇ ਰਵਾਨਾ ਹੋਇਆ। ਇਸ ਤੋਂ ਪਹਿਲਾਂ ਸ੍ਰ: ਸ਼ਿਵਾਲਿਕ ਨੇ ਆਪਣੇ ਸਮਰਥਕਾਂ ਨੂੰ ਜਥੇਬੰਦੀ ਦੇ ਨਿਯਮਾਂ ਸਬੰਧੀ ਸੁਚੇਤ ਕਰਦਿਆਂ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਕਿਸੇ ਵੀ ਕੀਮਤ 'ਤੇ ਕਿਸੇ ਵੀ ਵਿਅਕਤੀ ਨੂੰ ਅਨੁਸ਼ਾਸਨ ਭੰਗ ਦੀ ਕਿਸੇ ਵੀ ਕਿਸਮ ਦੀ ਇਜ਼ਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੂੰ ਮਿਲਣ ਵਾਲੇ ਫੰਡ ਵੀ ਨਹੀਂ ਦਿੱਤੇ। ਹੁਣ ਜਦਕਿ ਐਨ.ਐੱਸ.ਏ. ਵੀ ਹਟ ਗਈ ਹੈ, ਤਾਂ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਦੇ ਨਾਲ-ਨਾਲ ਦੇਸ਼ ਭਰ 'ਚ ਕਿਸੇ ਵੀ ਜੇਲ੍ਹ ਵਿਚ ਬੰਦ ਬੰਦੀ ਸਿੰਘ ਜਿਹੜੇ ਸਜ਼ਾ ਪੂਰੀ ਹੋਣ ਦੇ ਬਾਵਜ਼ੂਦ ਜੇਲ੍ਹਾਂ ਅੰਦਰ ਬੰਦ ਹਨ, ਉਨ੍ਹਾਂ ਦੀ ਰਿਹਾਈ ਅਤੇ ਆਪਣੇ ਹੱਕਾਂ ਲਈ ਜੂਝਣ ਵਾਲਿਆਂ ਨੂੰ ਇਨਸਾਫ ਦਿਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ  ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥ ਅਤੇ ਪੰਜਾਬ ਦੇ ਅਣ-ਸੁਲਝੇ ਮਸਲਿਆਂ ਨੂੰ ਨਜਿੱਠਣ ਲਈ "ਅਕਾਲੀ ਦਲ ਵਾਰਸ ਪੰਜਾਬ ਦੇ" ਜਥੇਬੰਦੀ ਨਿਰੰਤਰ ਕਾਰਜਸ਼ੀਲ ਰਹੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ